Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਕੈਲਾਸ਼ ਮਾਨਸਰੋਵਰ ਯਾਤਰਾ ਦਾ ਰਾਹ ਪਹਾੜੀ ਦੇ ਖਿਸਕ ਕੇ ਡਿੱਗਣ ਕਰਕੇ ਹੋਇਆ ਬੰਦ

ਕੈਲਾਸ਼ ਮਾਨਸਰੋਵਰ ਯਾਤਰਾ ਦਾ ਰਾਹ ਪਹਾੜੀ ਦੇ ਖਿਸਕ ਕੇ ਡਿੱਗਣ ਕਰਕੇ ਹੋਇਆ ਬੰਦ

ਚੰਡੀਗੜ੍ਹ, 20 ਮਈ 2025 : Kailash Mansarovar Yatra route closed due to landslide : ਧਾਰਮਿਕ ਯਾਤਰਾਵਾਂ ਵਿਚੋਂ ਇਕ ਮੰਨੀ ਜਾਂਦੀ ਕੈਲਾਸ਼ ਮਾਨਸਰੋਵਰ ਦੀ ਯਾਤਰਾ ਵਿਚ ਅੱਜ ਉਸ ਵੇਲੇ ਅੜਿੱਕਾ ਪੈਦਾ ਹੋ ਗਿਆ ਜਦੋਂ ਪਿਥੌਰਾਗੜ੍ਹ ਜਿਲ੍ਹੇ ਵਿਚ ਪਹਾੜੀ ਖਿਸਕਣ ਕਾਰਨ ਕੈਲਾਸ਼ ਮਾਨਸਰੋਵਰ ਯਾਤਰਾ ਦਾ ਰਾਹ ਹੀ ਬੰਦ ਹੋ ਗਿਆ, ਜਿਸ ਕਾਰਨ ਵਾਹਨ ਤਾਂ ਦੂਰ ਦੀ ਗੱਲ ਪੈਦਲ ਜਾ ਰਿਹਾ ਕੋਈ ਵੀ ਵਿਅਕਤੀ ਇਧਰ ਤੋਂ ਉਧਰ ਨਹੀਂ ਜਾ ਪਾ ਰਿਹਾ । ਪਹਾੜੀ ਦੇ ਦੋਵੇਂ ਪਾਸੇ ਵਾਹਨਾਂ ਦੀ ਲੰਮੀਆਂ ਲੰਮੀਆਂ ਲਾਈਨਾਂ ਲੱਗ ਗਈਆਂ ਹਨ ।

ਆਫ਼ਤ ਪ੍ਰਬੰਧਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਦੇਰ ਰਾਤ ਕੈਲਾਸ਼ ਮਾਨਸਰੋਵਰ ਯਾਤਰਾ ਦੇ ਰਾਹ ‘ਤੇ ਏਲਾਗੜ ਅਤੇ ਕੁਲਾਗੜ ਦੇ ਵਿਚਕਾਰ ਇੱਕ ਵੱਡੀ ਚੱਟਾਨ ਸੜਕ ‘ਤੇ ਖਿਸਕ ਗਈ, ਜਿਸ ਕਾਰਨ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ, ਜਿਸਨੂੰ ਖੋਲ੍ਹਣ ਦਾ ਕੰਮ ਬੀ. ਆਰ. ਓ. ਸ਼ੁਰੂ ਕਰ ਦਿੱਤਾ ਗਿਆ ਹੈ ।

ਕੀ ਆਖਦੇ ਹਨ ਐਸ. ਡੀ. ਐਮ.

ਧਾਰਚੂਲਾ ਦੇ ਐਸ. ਡੀ. ਐਮ. ਮਨਜੀਤ ਸਿੰਘ ਨੇ ਆਖਿਆ ਹੈ ਕਿ ਸੜਕ ‘ਤੇ ਇੱਕ ਵੱਡੀ ਪਹਾੜੀ ਡਿੱਗ ਗਈ ਹੈ, ਜਿਸਦੇ ਚਲਦਿਆਂ ਸੜਕ ਤੇ ਡਿੱਗੇ ਪੱਥਰਾਂ ਅਤੇ ਮਲਬੇ ਨੂੰ ਹਟਾਉਣ ਦਾ ਕੰਮ ਜਾਰੀ ਹੈ। ਸ਼ਾਮ ਤੱਕ ਸੜਕ ਵਾਹਨਾਂ ਲਈ ਖੋਲ੍ਹ ਦਿੱਤੀ ਜਾਵੇਗੀ ।

Read More : ਹਿਮਾਚਲ ਪ੍ਰਦੇਸ਼ `ਚ ਬਰਫ਼ਬਾਰੀ ਕਾਰਨ 134 ਸੜਕਾਂ ਬੰਦ

Advertisement
Advertisement
Advertisement
Advertisement
Scroll to Top