Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 7:24 pm

+91 90915 01313 , +91 90916 01313

punjabbanni@gmail.com
punjabbani@yahoo.com

ਨਾ ਮੁਰਾਦ ਕੋਰੋਨਾ ਦਾ ਤੀਸਰਾ ਮਾਮਲਾ ਪੰਜਾਬ ਵਿਚ ਆਇਆ ਸਾਹਮਣੇ

ਨਾ ਮੁਰਾਦ ਕੋਰੋਨਾ ਦਾ ਤੀਸਰਾ ਮਾਮਲਾ ਪੰਜਾਬ ਵਿਚ ਆਇਆ ਸਾਹਮਣੇ

ਚੰਡੀਗੜ੍ਹ, 27 ਮਈ 2025 : Third case of unexpected corona has come to light in Punjab : ਸਾਲ 2020 ਤੋਂ ਸਾਲ 2021 ਤੱਕ ਆਪਣਾ ਕਹਿਰ ਬਰਪਾਉਣ ਵਾਲੇ ਕੋਵਿਡ 19 (Covid 19) ਵਰਗੀ ਨਾ ਮੁਰਾਦ ਭਿਆਨਕ ਮਹਾਮਾਰੀ ਦਾ ਪੰਜਾਬ ਦੇ ਫਿਰੋਜ਼ਪੁਰ (Ferozepur) ਵਿਚ ਮਾਮਲਾ ਆਉਣ ਨਾਲ ਇਹ ਤੀਸਰਾ ਕੋਰੋਨਾ (Corona) ਕੇਸ ਬਣ ਗਿਆ ਹੈ। ਇਸ ਤੋਂ ਪਹਿਲਾਂ ਮੋਹਾਲੀ, ਫਿਰ ਅੰਮ੍ਰਿਤਸਰ ਤੇ ਹੁਣ ਫਿਰੁੋਜ਼ਪੁਰ ਸ਼ਾਮਲ ਹੈ । ਜਿਸ ਤੋਂ ਇਹ ਕਿਹਾ ਜਾ ਸਕਦਾ ਹੇ ਕਿ ਕੋਰੋਨਾ ਨੇ ਜਿਥੇ ਮੁੜ ਸਿੰਗਾਪੁਰ ਤੇ ਹਾਂਗਕਾਂਗ ਤੋਂ ਸ਼ੁਰੂਆਤ ਕੀਤੀ ਹੈ ਨੇ ਆਪਣਾ ਪੈਰ ਭਾਰਤ ਵਿਚ ਵੀ ਵੱਖ ਵੱਖ ਸ਼ਹਿਰਾਂ ਵਿਚ ਪਸਾਰ ਲਿਆ ਹੈ ਦੇ ਚਲਦਿਆਂ ਹੁਣ ਪੰਜਾਬ ਵਿਚ ਵੀ ।

ਕਿਥੋਂ ਆਇਆ ਸੀ ਫਿਰੋਜ਼ਪੁਰ ਵਿਚ ਪਾਇਆ ਗਿਆ ਕੋਰੋਨਾ ਮਰੀਜ਼

ਪ੍ਰਾਪਤ ਜਾਣਕਾਰੀ ਅਨੁਸਾਰ ਜੋ ਵਿਅਕਤੀ ਇਸ ਵੇਲੇ ਫਿਰੋਜ਼ਪੁਰ ਵਿਚ ਕੋਰੋਨਾ ਦੇ ਲੱਛਣਾਂ ਨਾਲ ਪੀੜ੍ਹਤ ਪਾਇਆ ਗਿਆ ਹੈ ਹਰਿਆਣਾ ਦੇ ਅੰਬਾਲਾ ਸ਼ਹਿਰ ਤੋਂ ਆਇਆ ਸੀ ਤੇ ਟੈਸਟ ਕਰਵਾਉਣ ਤੋਂ ਬਾਅਦ ਉਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ, ਜੋ ਹਾਲ ਦੀ ਘੜੀ ਇਲਾਜ ਅਧੀਨ ਹੈ ।

ਜਾਣਕਾਰੀ ਮੁਤਾਬਕ ਕੋਰੋਨਾ ਪਾਜੀਟਿਵ (Corona positive) ਨੌਜਵਾਨ ਅੰਬਾਲਾ ਸ਼ਹਿਰ ਦਾ ਰਹਿਣ ਵਾਲਾ (Young man from Ambala city) ਹੋਣ ਦੇ ਨਾਲ ਨਾਲ ਗੁੜਗਾਓਂ ਵਿਚ ਨੌਕਰੀ ਕਰਦਾ ਹੈ ਤੇ ਉਹ ਆਪਣੇ ਪਿਤਾ ਨੂੰ ਮਿਲਣ ਫਿ਼ਰੋਜ਼ਪੁਰ ਆਇਆ ਸੀ ਜਿਥੇ ਆ ਕੇ ਉਸ ਦੀ ਤਬੀਅਤ ਖ਼ਰਾਬ ਹੋ ਗਈ ਤੇ ਟੈਸਟਾਂ ਵਿਚੋਂ ਰੈਪਿਡ ਟੈਸਟ ਕਰਵਾਉਣ ਤੇ ਉਸਦੀ ਰਿਪੋਰਟ ਪਾਜੀਟਿਵ ਆਈ, ਜਿਸ ਤੋਂ ਇਹ ਪਤਾ ਲੱਗਦਾ ਹੈ ਕਿ ਵਿਅਕਤੀ ਕੋਰੋਨਾ ਪਾਜੀਟਿਵ ਹੈ ।

Read More : ਫਿਰ ਸਤਾਉਣ ਲੱਗਾ ਕੋਰੋਨਾ ਦਾ ਖਤਰਾ : ਲਗਾਤਾਰ ਹੋ ਰਿਹਾ ਵਾਧਾ

Advertisement
Advertisement
Advertisement
Advertisement
Scroll to Top