Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:05 pm

+91 90915 01313 , +91 90916 01313

punjabbanni@gmail.com
punjabbani@yahoo.com

ਗੈਸ ਸਿਲੰਡਰ ਫਟਣ ਨਾਲ ਡਿੱਗੀ ਛੱਤ ਹੇਠਾਂ ਆ ਕੇ ਮਹਿਲਾ ਦੀ ਮੌਤ

ਗੈਸ ਸਿਲੰਡਰ ਫਟਣ ਨਾਲ ਡਿੱਗੀ ਛੱਤ ਹੇਠਾਂ ਆ ਕੇ ਮਹਿਲਾ ਦੀ ਮੌਤ

ਪਟਿਆਲਾ, 24 ਮਈ 2025 : Woman dies after falling from roof after gas cylinder explodes : ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 105, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਜੂ ਕੁਮਾਰ ਪੁੱਤਰ ਜਗਨ ਨਾਥ ਵਾਸੀ ਤਾਜਪੁਰ ਥਾਣਾ ਦਿਮਤ ਕੋਤਵਾਲੀ ਜਿਲਾ ਗੋਡਾਂ ਯੂ. ਪੀ. ਸ਼ਾਮਲ ਹੈ ।

ਰਾਜ ਕੁਮਾਰ ਬੀੜੀ/ਸਿਗਰਟ ਪੀਣ ਦਾ ਆਦੀ ਵੀ ਹੈ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੁਮਨ ਰਾਏ ਪੁੱਤਰ ਭੁਪਿੰਦਰ ਰਾਏ ਵਾਸੀ ਪਿੰਡ ਸੂਹਤ ਜਿਲਾ ਸਾਰਸਾ ਬਿਹਾਰ ਹਾਲ ਕਿਰਾਏਦਾਰ ਸੰਦੀਪ ਇੰਨਕਲੇਵ ਧਾਮੋਮਾਜਰਾ ਰੋਡ ਪਟਿਆਲਾ ਨੇ ਦੱਸਿਆ ਕਿ ਰਾਜ ਕੁਮਾਰ ਉਸ ਦੇ ਨਾਲ ਵਾਲੇ ਕਮਰੇ ਵਿੱਚ ਕਿਰਾਏ ਤੇ ਰਹਿੰਦਾ ਹੈ ਤੇ ਇੰਡੇਨ ਗੈਸ ਵਿੱਚ ਨੌਕਰੀ ਕਰਦਾ ਹੈ ਅਤੇ ਬੀੜੀ/ਸਿਗਰਟ ਪੀਣ ਦਾ ਆਦੀ ਵੀ ਹੈ ।

ਥਾਣਾ ਸਿਵਲ ਲਾਈਨ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ

ਸਿ਼ਕਾਇਤਕਰਤਾ ਨੇ ਦੱਸਿਆ ਕਿ ਰਾ ਕੁਮਾਰ ਅਕਸਰ ਹੀ ਗੈਸ ਸਿਲੰਡਰਾਂ ਵਿਚੋਂ ਥੋੜੀ-ਥੋੜੀ ਗੈਸ ਕੱਢ ਕੇ ਖਾਲੀ ਸਿਲੰਡਰਾਂ ਵਿੱਚ ਭਰਦਾ ਸੀ ਤੇ 23 ਮਈ 2025 ਨੂੰ 9 ਵਜੇ ਉਸ ਦੀ (ਸਿ਼ਕਾਇਤਕਰਤਾ) ਦੀ ਪਤਨੀ ਕੰਮ ਕਰ ਰਹੀ ਸੀ ਤਾਂ ਅਚਾਨਕ ਸਿਲੰਡਰ ਫਟਣ ਦੀ ਅਵਾਜ ਆਈ ਤ ਗੈਸ ਸਿਲੰਡਰ ਕਮਰੇ ਦੀ ਛੱਤ ਪਾੜ ਕੇ ਨਿਕਲ ਗਿਆ, ਜਿਸ ਕਰਕੇ ਕਮਰੇ ਦੀ ਛੱਤ ਡਿੱਗ ਪਈ ਅਤੇ ਉਸ ਦੀ ਪਤਨੀ ਰੇਨੂੰ ਮਲਬੇ ਹੇਠਾ ਆ ਕੇ ਦੱਬ ਗਈ, ਜਿਸ ਨੂੰ ਬਾਹਰ ਕੱਢ ਕੇ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਡਾਕਰਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਜਲੰਧਰ ਦੇ ਅਵਤਾਰ ਨਗਰ ਦੀ ਗਲੀ ਨੰਬਰ 13 ’ਚ ਗੈਸ ਸਿਲੰਡਰ ਫਟਣ ਕਾਰਨ 5 ਪਰਿਵਾਰ ਮੈਂਬਰ ਦੀ ਮੌਕੇ ਤੇ ਹੋਈ ਮੌਤ

Advertisement
Advertisement
Advertisement
Advertisement
Scroll to Top