Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:00 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ ਨੇ 2 ਵਿਅਕਤੀਆਂ ਨੂੰ 2 ਕਿਲੋ 80 ਗ੍ਰਾਮ ਅਫੀਮ ਸਮੇਤ ਕੀਤਾ ਕਾਬੂ 

ਪੁਲਿਸ ਨੇ 2 ਵਿਅਕਤੀਆਂ ਨੂੰ 2 ਕਿਲੋ 80 ਗ੍ਰਾਮ ਅਫੀਮ ਸਮੇਤ ਕੀਤਾ ਕਾਬੂ 

ਘਨੌਰ, 24 ਮਈ 2025 : Police arrest 2 persons with 2 kg 80 grams of opium : ਥਾਣਾ ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਨੂੰ 2 ਕਿਲੋ 80 ਗ੍ਰਾਮ ਅਫੀਮ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ ।

ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅਫੀਮ ਹੋਈ ਬ੍ਰਾਮਦ

ਜਾਣਕਾਰੀ ਦਿੰਦਿਆਂ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਸਹਾਇਕ ਥਾਣੇਦਾਰ ਜਜਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਸ਼ੰਭੂ ਕਲਾਂ ਮੌਜੂਦ ਸੀ, ਜਦੋਂ ਪੁਲਸ ਨੇ ਇਨ੍ਹਾਂ ਦੋਵੇਂ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਨ੍ਹਾਂ ਕੋਲੋਂ 2 ਕਿਲੋ 80 ਗ੍ਰਾਮ ਅਫੀਮ ਬ੍ਰਾਮਦ ਹੋਈ । ਪੁਲਸ ਨੇ ਰਜਿੰਦਰ ਕੁਮਾਰ ਪੁੱਤਰ ਬਲਜੀਤ ਰਾਮ ਤੇ ਅੰਮ੍ਰਿਤਪਾਲ ਸਿੰਘ ਪੁੱਤਰ ਪਵਨ ਚੰਦ ਵਾਸੀਆਨ ਪਿੰਡ ਦੁਤਾਲ ਪਾਤੜਾ ਦੋਵੇਂ ਵਿਅਕਤੀਆਂ ਨੂੰ ਕਾਬੂ ਕਰਕੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 18/61/85 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਘਨੌਰ ਪੁਲਿਸ ਨੇ ਇੱਕ ਵਿਅਕਤੀ ਨੂੰ 300 ਗ੍ਰਾਮ ਅਫੀਮ ਸਮੇਤ ਕੀਤਾ ਕਾਬੂ

ਘਨੌਰ, 24 ਮਈ 2025 : ਥਾਣਾ ਘਨੌਰ ਪੁਲਿਸ ਨੇ ਇੱਕ ਵਿਅਕਤੀ ਨੂੰ 300 ਗ੍ਰਾਮ ਅਫੀਮ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ । ਜਾਣਕਾਰੀ ਅਨੁਸਾਰ ਐਸ.ਆਈ ਸਾਹਿਬ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਕਸ਼ਮੀਰੀ ਜਿਊਲਰਜ ਦੀ ਦੁਕਾਨ ਪਾਸ ਮੌਜੂਦ ਸੀ । ਪੁਲਸ ਨੇ ਜਦੋਂ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਕੋਲੋਂ  300 ਗ੍ਰਾਮ ਅਫੀਮ ਬ੍ਰਾਮਦ ਹੋਈ । ਪੁਲਸ ਨੇ ਮੋਹਿਤ ਭੋਲਾ ਪੁੱਤਰ ਕਸ਼ਮੀਰੀ ਲਾਲ ਵਾਸੀ ਘਨੌਰ ਖਿਲਾਫ ਐਨ. ਡੀ. ਪੀ. ਐਸ. ਐਕਟ ਦੀ ਧਾਰਾ 18/61/85 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
Advertisement
Advertisement
Advertisement
Advertisement
Scroll to Top