Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 7:35 pm

+91 90915 01313 , +91 90916 01313

punjabbanni@gmail.com
punjabbani@yahoo.com

ਤੇਜ ਪ੍ਰਤਾਪ ਯਾਦਵ ਨੂੰ ਲਾਲੂ ਯਾਦਵ ਕੀਤਾ ਪਾਰਟੀ ਵਿਚੋਂ ਛੇ ਸਾਲਾਂ ਲਈ ਚਲਦਾ

ਤੇਜ ਪ੍ਰਤਾਪ ਯਾਦਵ ਨੂੰ ਲਾਲੂ ਯਾਦਵ ਕੀਤਾ ਪਾਰਟੀ ਵਿਚੋਂ ਛੇ ਸਾਲਾਂ ਲਈ ਚਲਦਾ

ਬਿਹਾਰ, 25 ਮਈ 2025 : Tej Pratap Yadav expelled from party by Lalu Yadav for six years : ਭਾਰਤ ਦੇਸ਼ ਦੇ ਸੂਬੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਆਪਣੇ ਪੁੱਤਰ ਅਤੇ ਸਾਬਕਾ ਮੰਤਰੀ ਤੇਜ ਪ੍ਰਤਾਪ ਯਾਦਵ ਨੂੰ ਪਾਰਟੀ ਵਿਚੋਂ 6 ਸਾਲਾਂ ਲਈ ਕੱਢ ਦਿੱਤਾ ਹੈ । ਤੇਜ ਪ੍ਰਤਾਪ ਯਾਦਵ ਨੂੰ ਪਾਰਟੀ ਵਿਚੋਂ ਚਲਦਾ ਕਰਨ ਦੇ ਪਿੱਛੇ ਕਾਰਨ ਦੱਸਦਿਆਂ ਲਾਲੂ ਪ੍ਰਸਾਦ ਯਾਦਵ ਨੇ ਦੱਸਿਆ ਕਿ ਇਸ ਦਾ ਮੁੱਖ ਕਾਰਨ ਗਤੀਵਿਧੀਆਂ, ਜਨਤਕ ਆਚਰਣ ਅਤੇ ਗੈਰ-ਜਿੰਮੇਵਾਰਾਨਾ ਵਰਤਾਅ ਸਾਡੇ ਪਰਿਵਾਰਕ ਕਦਰਾਂ-ਕੀਮਤਾਂ ਅਤੇ ਪਰੰਪਰਾਵਾਂ ਦੇ ਅਨੁਸਾਰ ਨਾ ਹੋਣਾ ਹੈ ।

ਤੇਜ ਪ੍ਰਤਾਪ ਆਪਣੇ ਨਿੱਜੀ ਜੀਵਨ ਦੇ ਚੰਗੇ-ਮਾੜੇ ਅਤੇ ਗੁਣ-ਔਗੁਣਾਂ ਨੂੰ ਦੇਖਣ ਦੇ ਸਮਰੱਥ ਹੈ

ਤੇਜ ਪ੍ਰਤਾਪ ਯਾਦਵ ਨੂੰ ਪਾਰਟੀ ਵਿਚੋ਼ ਚਲਦਾ ਕਰਨ ਤੇ ਆਪਣਾ ਪੱਖ ਸਪੱਸ਼ਟ ਕਰਦਿਆਂ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਕਿ ਤੇਜ ਪ੍ਰਤਾਪ ਯਾਦਵ ਦੀ ਹੁਣ ਤੋਂ ਉਨ੍ਹਾਂ ਦੀ ਪਾਰਟੀ ਅਤੇ ਪਰਿਵਾਰ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਭੂਮਿਕਾ ਨਹੀਂ ਰਹੇਗੀ ਅਤੇ ਉਹ (ਤੇਜ ਪ੍ਰਤਾਪ ਯਾਦਵ) ਖੁਦ ਆਪਣੇ ਨਿੱਜੀ ਜੀਵਨ ਦੇ ਚੰਗੇ-ਮਾੜੇ ਅਤੇ ਗੁਣ-ਔਗੁਣਾਂ ਨੂੰ ਦੇਖਣ ਦੇ ਸਮਰੱਥ ਹੈ, ਜਿਸ ਕਿਸੇ ਦੇ ਵੀ ਉਸ ਨਾਲ ਸਬੰਧ ਹਨ, ਉਸਨੂੰ ਆਪਣੀ ਮਰਜ਼ੀ ਨਾਲ ਫੈਸਲੇ ਲੈਣੇ ਚਾਹੀਦੇ ਹਨ ।

Read More : ਲਾਲੂ ਪ੍ਰਸਾਦ ਯਾਦਵ ਤੇ ਤੇਜਸਵੀ ਯਾਦਵ ਨੂੰ ਦਿੱਲੀ ਅਦਾਲਤ ਨੇ ਕੀਤੇ ਸੰਮੰਨ ਜਾਰੀ

Advertisement
Advertisement
Advertisement
Advertisement
Scroll to Top