Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:18 am

+91 90915 01313 , +91 90916 01313

punjabbanni@gmail.com
punjabbani@yahoo.com

ਆਸ਼ੂ ਦੀ ਅਗੇਤੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਕੀਤੀ ਰੱਦ

ਆਸ਼ੂ ਦੀ ਅਗੇਤੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਕੀਤੀ ਰੱਦ

ਲੁਧਿਆਣਾ, 12 ਜੂਨ 2025 : Court rejects Ashu’s anticipatory bail plea : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ (Bharat Bhushan Ashu) ਜਿਨ੍ਹਾਂ ਵਲੋਂ ਜ਼ਮੀਨ ਘੁਟਾਲੇ ਮਾਮਲੇ ਵਿਚ ਆਪਣੀ ਅਗੇਤੀ ਜ਼ਮਾਨਤ ਦੀ ਪਟੀਸ਼ਨ (Anticipatory bail petition) ਮਾਨਯੋਗ ਕੋਰਟ ਵਿਚ ਦਾਖਲ ਕੀਤੀ ਗਈ ਸੀ ਨੂੰ ਮਾਨਯੋਗ ਕੋਰਟ ਵਲੋਂ ਰੱਦ (Cancel0 ਕਰ ਦਿੱਤੀ ਗਈ ਹੈ ।

ਆਖਰ ਕਿਊਂ ਕੀਤੀ ਅਦਾਲਤ ਨੇ ਆਸ਼ੂ ਦੀ ਪਟੀਸ਼ਨ ਰੱਦ

ਲੁਧਿਆਣਾ ਦੀ ਅਦਾਲਤ ਦੇ ਐਡੀਸ਼ਨਲ ਸੈਸ਼ਨ ਜੱਜ ਗੁਰਪ੍ਰੀਤ ਕੌਰ ਨੇ ਭਾਰਤ ਭੂਸ਼ਣ ਆਸ਼ੂ ਵਲੋਂ ਕੋਰਟ ਵਿਚ ਅਗੇਤੀ ਜ਼ਮਾਨਤ ਲਈ ਦਾਇਰ ਕੀਤੀ ਗਈ ਪਟੀਸ਼ਨ ਨੂੰ ਇਸ ਲਈ ਰੱਦ ਕਰ ਦਿੱਤਾ ਗਿਆ ਹੈ ਕਿਉਂਕਿ ਭਾਰਤ ਭੂਸ਼ਣ ਆਸ਼ੂ ਨੂੰ ਸੰਮੰਨ ਭੇਜਣ ਵਾਲੇ ਡੀ. ਐਸ. ਪੀ. ਵਿਨੋਦ ਕੁਮਾਰ ਨੇ ਅਦਾਲਤ ਵਿਚ ਬਿਆਨ ਹੀ ਦੇ ਦਿੱਤਾ ਹੈ ਕਿ ਉਨ੍ਹਾਂ ਵਲੋਂ ਹਾਲੇ ਤੱਕ ਭਾਰਤ ਭੂਸ਼ਣ ਆਸ਼ੂ ਦਾ ਤਾਂ ਨਾਮ ਹੀ ਇਸ ਮਾਮਲੇ ਵਿਚ ਨਹੀਂ ਲਿਆ ਗਿਆ ਹੈ ।

Read More : ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਕੀਤੀ ਭਾਰਤ ਭੂਸ਼ਣ ਆਸ਼ੂ ਤੇ ਕਾਰਵਾਈ

Advertisement
Advertisement
Advertisement
Advertisement
Scroll to Top