Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:08 am

+91 90915 01313 , +91 90916 01313

punjabbanni@gmail.com
punjabbani@yahoo.com

ਛੇ ਜਣਿਆਂ ਵਿਰੁੱਧ ਕੁੱਟ ਮਾਰ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਾ ਕੇਸ ਦਰਜ

ਛੇ ਜਣਿਆਂ ਵਿਰੁੱਧ ਕੁੱਟ ਮਾਰ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਾ ਕੇਸ ਦਰਜ

ਰਾਜਪੁਰਾ, 12 ਜੂਨ 2025 : case-registered-against-six-people-for-assault-and-threats-to-kill : ਥਾਣਾ ਸਿਟੀ ਰਾਜਪੁਰਾ (Police Station City Rajpura) ਪੁਲਸ ਨੇ ਛੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 126 (2), 351 (2, 3), 191 (3) 190 ਬੀ. ਐਨ. ਐਸ. ਤਹਿਤ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ (assault and threats) ਦੀਆਂ ਧਮਕੀਆਂ ਦੇਣ ਦਾ ਕੇਸ ਦਰਜ ਕੀਤਾ ਹੈ ।

ਕਿਹੜੇ ਕਿਹੜੇ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ ਵਿਚ ਪਲਵਿੰਦਰ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਪਿੰਡ ਫਤਿਹਪੁਰ ਗੜ੍ਹੀ, ਹੁਸਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਚੱਕ ਖੁਰਦ, ਅਭਿਜੋਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਬਚਿੱਤਰ ਨਗਰ ਰਾਜਪੁਰਾ, ਅਭਿਜੋਤ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਨਿਊ ਗੁਰੂ ਅਰਜਨ ਦੇਵ ਕਲੋਨੀ ਰਾਜਪੁਰਾ, ਕਾਰਤਿਕ ਸ਼ਰਮਾ ਪੁੱਤਰ ਜੈ ਪ੍ਰਕਾਸ਼ ਸ਼ਰਮਾ ਵਾਸੀ ਮਕਾਨ ਨੰ. 386 ਫੋਕਲ ਪੁਆਇੰਟ ਰਾਜਪੁਰਾ ਅਤੇ ਹੁਸਨ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਕਰਸ਼ਤਿ ਰਾਣਾ ਪੁੱਤਰ ਅਜੇਪਾਲ ਰਾਣਾ ਵਾਸੀ ਮਕਾਨ ਨੰ. 31 ਦਸ਼ਮੇਸ਼ ਕਲੋਨੀ ਰਾਜਪੁਰਾ ਨੇ ਦੱਸਿਆ ਕਿ ਉਹ ਸਕਾਲਰ ਪਬਲਿਕ ਸਕੂਲ ਰਾਜਪੁਰਾ ਵਿਖੇ ਪੜ੍ਹਦਾ ਹੈਤੇ 19 ਜੂਨ 2025 ਨੂੰ ਉਪਰੋਕਤ ਵਿਅਕਤੀਆਂ ਨੇ ਲੱਂਚ ਬੇ੍ਰਕ ਸਮੇਂ ਉਸਦੀ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆ ਧਮਕੀਆਂ ਵੀ ਦਿੱਤੀਆਂ। ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਿਟੀ ਰਾਜਪੁਰਾ ਨੇ ਕੀਤਾ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

Advertisement
Advertisement
Advertisement
Advertisement
Scroll to Top