Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:40 am

+91 90915 01313 , +91 90916 01313

punjabbanni@gmail.com
punjabbani@yahoo.com

ਕਮਲ ਕੌਰ ਭਾਬੀ ਦੀ ਹੱਤਿਆ ਮਾਮਲੇ ਵਿਚ ਨਿਹੰਗ ਗ੍ਰਿਫ਼ਤਾਰ

ਕਮਲ ਕੌਰ ਭਾਬੀ ਦੀ ਹੱਤਿਆ ਮਾਮਲੇ ਵਿਚ ਨਿਹੰਗ ਗ੍ਰਿਫ਼ਤਾਰ

ਲੁਧਿਆਣਾ, 13 ਜੂਨ 2025 : Nihang arrested in Kamal Kaur Bhabhi’s murder case : ਪੰਜਾਬ ਦੇ ਲੁਧਿਆਣਾ ਦੀ ਵਸਨੀਕ ਤੇ ਸੋਸ਼ਲ ਮੀਡੀਆ ਕੁਈਨ ਕਮਲ ਕੌਰ 9Kamal Kaur) ਦੀ ਹੱਤਿਆ ਦੇ ਮਾਮਲੇ ਵਿਚ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ (Nihang Amritpal Singh Mehron) ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਇਥੇ ਹੀ ਬਸ ਨਹੀਂ ਪ੍ਰਾਪਤ ਜਾਣਕਾਰੀ ਅਨੁਸਾਰ ਮਹਿਰੋਂ ਅਤੇ ਉਸਦੇ ਦੋ ਹੋਰ ਸਾਥੀਆਂ ਨੂੰ ਵੀ ਇਸ ਮਾਮਲੇ ਵਿਚ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਨਿਹੰਗ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਸ਼ਾਮਲ ਹਨ।ਦੱਸਣਯੋਗ ਹੈ ਕਿ ਬੀਤੇ ਦਿਨੀਂ ਕਮਲ ਕੌਰ ਦੀ ਲਾਸ਼ ਬਠਿੰਡਾ ਵਿਖੇ ਇਕ ਕਾਰ ਵਿਚੋਂ ਮਿਲੀ ਸੀ ।

ਕਿਸ ਨੇ ਲਈ ਸੀ ਸੋਸ਼ਲ ਮੀਡੀਆ ਤੇ ਕਤਲ ਦੀ ਜਿੰਮੇਵਾਰੀ

ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਦੀ ਜਿੰਮੇਵਾਰ ਲੈਣ ਵਾਲਾ ਕੋਈ ਹੋਰ ਨਹੀਂ ਬਲਕਿ ਪੰਜਾਬ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ । ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਹੈ, ਕਿਉਂਕਿ ਇਸ ਨਿਹੰਗ ਨੇ ਹੀ ਸੋਸ਼ਲ ਮੀਡੀਆ `ਤੇ ਕਤਲ ਦੀ ਜਿੰਮੇਵਾਰੀ ਲਈ ਸੀ ।

Read More : 6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ

Advertisement
Advertisement
Advertisement
Advertisement
Scroll to Top