Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:42 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਜੁਲਕਾਂ ਕੀਤਾ ਪੰਜ ਸਮੇਤ 26 ਵਿਅਕਤੀਆਂ ਤੇ ਕੇਸ ਦਰਜ

ਥਾਣਾ ਜੁਲਕਾਂ ਕੀਤਾ ਪੰਜ ਸਮੇਤ 26 ਵਿਅਕਤੀਆਂ ਤੇ ਕੇਸ ਦਰਜ

ਪਟਿਆਲਾ, 13 ਜੂਨ 2025 : Police station Julkan registered a case against 26 people including five : ਥਾਣਾ ਜੁਲਕਾਂ (Police station Julkan ) ਦੀ ਪੁਲਸ ਨੇ ਜਿਨ੍ਹਾਂ 26 ਵਿਅਕਤੀਆਂ (26 people) ਤੇ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਵੱਖ ਵੱਖ 115 (2), 126 (2), 351 (2), 191 (3), 190, 304 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਕਿਹੜੇ ਕਿਹੜੇ ਵਿਰੁੱਧ ਹੋਇਆ ਹੈ ਕੇਸ ਦਰਜ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਨੀਸ਼ ਪੁੱਤਰ ਚਰਨਜੀਤ ਸਿੰਘ, ਅਜੈ ਕੁਮਾਰ ਪੁੱਤਰ ਬੀਰਾ, ਰਵੀ ਪੁੱਤਰ ਨਰੇਸ਼ ਕੁਮਾਰ, ਗੁਰਮੀਤ ਸਿੰਘ ਪੁੱਤਰ ਗੁਰਮੀਤ ਸਿੰਘ, ਬਿੰਦੂ ਪੁੱਤਰ ਨਰੇਸ਼ ਸਿੰਘ ਵਾਸੀਆਨ ਦੇਵੀਗੜ੍ਹ, ਅੰਗਰੇਜ ਸਿੰਘ ਵਾਸੀ ਪਿੰਡ ਬਹਾਦਰਪੁਰ ਫਕੀਰਾ ਥਾਣਾ ਜੁਲਕਾਂ ਅਤੇ ਪੰਦਰਾਂ ਬੀਹ ਅਣਪਛਾਤੇ ਵਿਅਕਤੀ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸਾਹਿਲ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਰਾਮ ਨਗਰ ਚੁੰਨੀਵਾਲਾ ਦੇਵੀਗੜ੍ਹ ਥਾਣਾ ਜੁਲਕਾਂ ਨੇ ਦੱਸਿਆ ਕਿ 10 ਜੂਨ 2025 ਨੂੰ ਉਹ ਆਪਣੇ ਦੋਸਤਾਂ ਹੈਪੀ ਸਿੰਘ ਅਤੇ ਅਜੈ ਕੁਮਾਰ ਪੁੱਤਰ ਰਾਜਪਾਲ ਨਾਲ ਮੋਟਰਸਾਇਕਲ ਤੇ ਸਵਾਰ ਹੋ ਕੇ ਦੇਵੀਗੜ੍ਹ ਕੋਲ ਹੀ ਜਾ ਰਿਹਾ ਸੀ ਕਿ ਉਪਰੋਕਤ ਵਿਅਕਤੀਆਂ ਨੇ ਉਸਨੂੰ ਅਤੇ ਹੋਰਾਂ ਨੂੰ ਘੇਰ ਲਿਆ ਅਤੇ ਉਸਦੇ ਤੇ ਉਸਦੇ ਦੋਸਤਾਂ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ (Threats of beating and death) ਵੀ ਦਿੱਤੀਆਂ ਤੇ ਉਸ ਦਾ ਮੋਬਾਇਲ ਫੋਨ ਵੀ ਖੋਹ ਕਰ ਲਿਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਜੁਲਕਾਂ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ

Advertisement
Advertisement
Advertisement
Advertisement
Scroll to Top