Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:33 pm

+91 90915 01313 , +91 90916 01313

punjabbanni@gmail.com
punjabbani@yahoo.com

ਜਯੋਤੀ ਮਲਹੋਤਰਾ ਨੂੰ ਪੇਸ਼ ਕਰਕੇ ਭੇਜਿਆ 14 ਦਿਨਾਂ ਰਿਮਾਂਡ ਤੇ

ਜਯੋਤੀ ਮਲਹੋਤਰਾ ਨੂੰ ਪੇਸ਼ ਕਰਕੇ ਭੇਜਿਆ 14 ਦਿਨਾਂ ਰਿਮਾਂਡ ਤੇ

ਹਿਸਾਰ, 9 ਜੂਨ 2025 : Jyoti Malhotra produced and sent on 14-day remand : ਹਰਿਆਣਾ ਦੇ ਹਿਸਾਰ ਦੀ ਅਦਾਲਤ (Hisar court) ਵਿਚ ਵੀਡੀਓਕਾਨਫਰੈਂਸਿੰਗ ਰਾਹੀਂ ਪੇਸ਼ ਕੀਤੀ ਗਈ ਯੂ-ਟਿਊਬਰ ਜਯੋਤੀ ਮਲਹੋਤਰਾ ਦਾ ਅੱਜ ਮਾਨਯੋਗ ਕੋਰਟ ਵਲੋ਼ 14 ਦਿਨਾਂ ਦਾ ਜੁਡੀਸ਼ੀਅਲ ਰਿਮਾਂਡ (14-day remand) ਦਿੱਤਾ ਗਿਆ ।

ਆਖਰ ਕਿਊ ਕੀਤਾ ਗਿਆ ਸੀ ਜਯੋਤੀ ਮਲਹੋਤਰਾ ਨੂੰ ਗ੍ਰਿਫ਼ਤਾਰ

ਯੂ-ਟਿਊਬਰ (YouTuber) ਜਯੋਤੀ ਮਲਹੋਤਰਾ ਜੋ ਕਿ ਹਰਿਆਣਾ (Haryana) ਦੇ ਸ਼ਹਿਰ ਹਿਸਾਰ ਦੀ ਵਸਨੀਕ ਹੈ ਨੂੰ ਪਾਕਿਸਤਾਨ ਲਈ ਭਾਰਤ ਵਿਰੁੱਧ ਜਾਸੂਸੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਇਥੇ ਹੀ ਬਸ ਨਹੀਂ ਯੂ-ਟਿਊਬ ਚੈਨਲ ਰਾਹੀਂ ਵੀਡੀਓ ਬਣਾ ਕੇ ਪਾਕਿਸਤਾਨ ਨੂੰ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਵਾਲੀ ਜਯੋਤੀ ਮਲਹੋਤਰਾ (Jyoti Malhotra) ਕਈ ਵਾਰ ਪਾਕਿਸਤਾਨ ਵੀ ਜਾ ਚੁੱਕੀ ਹੈ, ਜਿਸ ਸਭ ਦੇ ਚਲਦਿਆਂ ਜਦੋ਼ ਭਾਰਤੀ ਏਜੰਸੀਆਂ ਵਲੋਂ ਜਾਂਚ ਸ਼ੁਰੂ ਕੀਤੀ ਗਈ ਤਾਂ ਕਈ ਤਰ੍ਹਾਂ ਦੇ ਖੁਲਾਸੇ ਹੋਏ, ਜਿਨ੍ਹਾਂ ਕਾਰਨ ਜਯੋਤੀ ਮਲਹੋਤਰਾ ਨੇ ਹੁਣ ਤੱਕ ਪਾਕਿਸਤਾਨ ਨੂੰ ਕੀ ਕੀ ਕਿਸ ਤਰ੍ਹਾਂ ਜਾਣਕਾਰੀ ਦੇ ਰੂਪ ਵਿਚ ਸਿੱਧ ਜਾਂ ਸਿੱਧੇ ਤੌਰ ਤੇ ਸਾਂਝਾ ਕੀਤਾ ਹੈ ਸਬੰਧੀ ਵੀ ਪਤਾ ਕੀਤਾ ਜਾ ਰਿਹਾ ਹੈ, ਜਿਸ ਸਭ ਦੇ ਚਲਦਿਆਂ ਏਜੰਸੀਆਂ ਵਲੋ਼ ਪੁੱਛਗਿੱਛ ਲਈ ਜਯੋਤੀ ਮਲਹੋਤਰਾ ਨੂੰ ਵਾਰ ਵਾਰ ਰਿਮਾਂਡ ਖਤਮ ਹੋਣ ਤੇ ਅਦਾਲਤ ਤੋਂ ਹੋਰ ਰਿਮਾਂਡ ਪ੍ਰਾਪਤ ਕਰਨ ਲਈ ਅਦਾਲਤ ਵਿਚ ਪੇਸ਼ ਕੀਤਾ ਜਾਂਦਾ ਹੈ ।

Read More : ਜਯੋਤੀ ਮਲਹੋਤਰਾ ਨੂੰ ਹੋਇਆ 14 ਦਿਨਾਂ ਦਾ ਜੁਡੀਸ਼ੀਅਲ ਰਿਮਾਂਡ ਹਾਸਲ

Advertisement
Advertisement
Advertisement
Advertisement
Scroll to Top