Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 3:55 am

+91 90915 01313 , +91 90916 01313

punjabbanni@gmail.com
punjabbani@yahoo.com

ਮੁਫ਼ਤ ਕਾਨੂੰਨੀ ਸਹਾਇਤਾ ਲਈ ਰੱਖਿਆ ਸੇਵਾਵਾਂ ਦਫ਼ਤਰ ਵਿਖੇ ਹੈਲਪ ਡੈਸਕ ਸਥਾਪਤ : ਵਿਰਕ

ਮੁਫ਼ਤ ਕਾਨੂੰਨੀ ਸਹਾਇਤਾ ਲਈ ਰੱਖਿਆ ਸੇਵਾਵਾਂ ਦਫ਼ਤਰ ਵਿਖੇ ਹੈਲਪ ਡੈਸਕ ਸਥਾਪਤ : ਵਿਰਕ

ਪਟਿਆਲਾ, 1 ਅਕਤੂਬਰ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਸਮੂਹ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਜੰਗੀ ਵਿਧਵਾਵਾਂ, ਵੀਰ ਨਾਰੀਆਂ, ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸਹੂਲਤ ਲਈ ਕਾਨੂੰਨੀ ਸਹਾਇਤਾ ਲਈ ਹੈਲਪ ਡੈਸਕ ਖੋਲ੍ਹਿਆ ਗਿਆ ਹੈ, ਜਿਸ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਾਬਕਾ ਸੈਨਿਕਾਂ ਤੇ ਵਿਧਵਾਵਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਦੀ ਲੋੜ ਮਹਿਸੂਸ ਹੁੰਦੀ ਹੈ ਤਾਂ ਉਹ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਕਿਸੇ ਵੀ ਦਫ਼ਤਰੀ ਕੰਮ-ਕਾਜ ਵਾਲੇ ਦਿਨ ਸਹਾਇਤਾ ਕਲੀਨਿਕ ਵਿਖੇ ਪਹੁੰਚ ਕਰਦੇ ਹੋਏ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ।

Advertisement
Advertisement
Advertisement
Advertisement
Scroll to Top