Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:36 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ 'ਚ ਅੰਡਰ 17 ਲੜਕੀਆਂ ਦੇ ਫਰੀ ਸਟਾਈਲ ਕੁਸ਼ਤੀਆਂ ਤੇ ਬਾਕਸਿੰਗ ਦਾ ਹੋਇਆ ਆਗਾਜ਼

ਖੇਡਾਂ 'ਚ ਅੰਡਰ 17 ਲੜਕੀਆਂ ਦੇ ਫਰੀ ਸਟਾਈਲ ਕੁਸ਼ਤੀਆਂ ਤੇ ਬਾਕਸਿੰਗ ਦਾ ਹੋਇਆ ਆਗਾਜ਼

ਪਟਿਆਲਾ, 3 ਅਕਤੂਬਰ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈ.ਸਿੱ. ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਮੁਕਾਬਲੇ ਪਟਿਆਲਾ ਵਿਖੇ ਆਯੋਜਿਤ ਕੀਤੇ ਗਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਕਿਹਾ ਅੰਡਰ 17 ਲੜਕੀਆਂ ਦੇ ਫਰੀ ਸਟਾਇਲ ਕੁਸ਼ਤੀਆਂ ਅਤੇ ਅੰਡਰ 17 ਲੜਕੀਆਂ ਬਾਕਸਿੰਗ ਦੇ ਅੰਤਰ ਜਿਲਾ ਮੁਕਾਬਲੇ ਪੀ.ਐਮ.ਸ਼ੀ੍ ਸਰਕਾਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ 3 ਅਕਤੂਬਰ ਤੋਂ 6 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਬਰਨਾਲਾ ਜ਼ਿਲ੍ਹੇ ਦੇ ਸਪੋਰਟਸ ਕੋਆਰਡੀਨੇਟਰ ਸਿਮਰਦੀਪ ਸਿੰਘ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।
ਇਸ ਮੌਕੇ ਤੇ ਚਰਨਜੀਤ ਸਿੰਘ ਭੁੱਲਰ ਸਕੱਤਰ ਜਿਲਾ ਟੂਰਨਾਮੈਂਟ ਕਮੇਟੀ, ਬਾਕਸਿੰਗ ਤੇ ਖੇਡ ਇੰਚਾਰਜ ਸ਼੍ਰੀਮਤੀ ਵਿਜੇ ਕਪੂਰ ਪ੍ਰਿੰਸੀਪਲ ਪੀ.ਐਮ.ਸ਼ੀ੍ ਸਸਸਸ ਮਲਟੀਪਰਪਜ਼, ਫਰੀ ਸਟਾਇਲ ਕੁਸ਼ਤੀਆਂ ਨੇ ਇੰਚਾਰਜ ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਮੰਡੋਰ, ਇੰਚਾਰਜ ਰਿਹਾਇਸ਼ ਕਮੇਟੀ ਪ੍ਰਿੰਸੀਪਲ ਰਾਜੇਸ਼ ਮੋਦੀ ਮਾੜੂ, ਪ੍ਰਿੰਸੀਪਲ ਹਰਿੰਦਰ ਸਿੰਘ ਲੰਗ, ਮੈਸ ਕਮੇਟੀ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾਂ, ਇੰਚਾਰਜ ਟੂਰਨਾਮੈਂਟ ਰਜਿਸਟਰੇਸ਼ਨ ਕਮੇਟੀ ਪ੍ਰਿੰਸੀਪਲ ਬਿਕਰਮਜੀਤ ਕੁਮਾਰ ਬਲਵੇੜਾ, ਟੂਰਨਾਮੈਂਟ ਮੈਡੀਕਲ ਕਮੇਟੀ ਇੰਚਾਰਜ ਪ੍ਰਿੰਸੀਪਲ ਮਨੋਜ ਸੈਣੀ ਵਿਕਟੋਰੀਆ, ਸਾਰਜ ਸਿੰਘ ਕੋਚ,
ਰਾਜਿੰਦਰ ਸਿੰਘ,ਅਰਸ਼ਦ ਖਾਨ,ਰਾਜਪਾਲ ਸਿੰਘ, ਅਮਨਿੰੰਦਰ ਸਿੰਘ ਬਾਬਾ, ਰਣਜੀਤ ਸਿੰਘ, ਸ਼ਸ਼ੀ ਮਾਨ,ਹਰੀਸ਼ ਸਿੰਘ ਰਾਵਤ, ਗੁਰਪ੍ਰੀਤ ਸਿੰਘ ਟਿਵਾਣਾ, ਅਰੁਣ ਕੁਮਾਰ,ਗੋਰਵ ਬਿਰਦੀ,ਚਮਕੌਰ ਸਿੰਘ,ਮੋਹਿਤ ਕੁਮਾਰ,ਵਿਸ਼ਾਲ ਕੁਮਾਰ,ਸੁੱਚਾ ਸਿੰਘ, ਹਰਜੀਤ ਸਿੰਘ, ਦਵਿੰਦਰ ਸਿੰਘ, ਸੁਖਜਿੰਦਰ ਸਫਰੀ, ਬਲਕਾਰ ਸਿੰਘ, ਰਕੇਸ਼ ਕੁਮਾਰ ਪਾਤੜਾਂ, ਰਾਕੇਸ਼ ਕੁਮਾਰ ਲਚਕਾਣੀ, ਪ੍ਰਭਜੋਤ ਸਿੰਘ, ਲਖਵਿੰਦਰ ਸਿੰਘ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ ਗੱਜੂਮਾਜਰਾ ਸਨ।
Advertisement
Advertisement
Advertisement
Advertisement
Scroll to Top