Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:34 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਉਚੇਰੀ ਸਿੱਖਿਆ ਦੀ ਸਥਿਤੀ ਬਾਰੇ ਭਾਸ਼ਣ ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ ਉਚੇਰੀ ਸਿੱਖਿਆ ਦੀ ਸਥਿਤੀ ਬਾਰੇ ਭਾਸ਼ਣ ਕਰਵਾਇਆ

ਪਟਿਆਲਾ, 3 ਅਕਤੂਬਰ-ਪੰਜਾਬੀ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਵਿਖੇ ਬੀਤੇ ਦਿਨੀਂ ਇੱਕ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਮੌਜੂਦਾ ਭਾਰਤ ਵਿੱਚ ਉਚੇਰੀ ਸਿੱਖਿਆ ਦੀ ਸਥਿਤੀ ਬਾਰੇ ਇਹ ਭਾਸ਼ਣ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਲੋਕ ਪ੍ਰਸ਼ਾਸਨ ਵਿਭਾਗ ਤੋਂ ਪੁੱਜੇ ਡਾ. ਨਵਰੀਤ ਨੇ ਦਿੱਤਾ।
 ਡਾ. ਨਵਰੀਤ ਨੇ ਆਪਣੇ ਇਸ ਭਾਸ਼ਣ ਦੌਰਾਨ ਨਾ ਸਿਰਫ਼ ਉੱਚ ਸਿੱਖਿਆ ਖੇਤਰ ਲਈ ਫੰਡਾਂ ਦੀ ਕਮੀ, ਤੇਜ਼ੀ ਨਾਲ ਹੋ ਰਹੇ ਨਿੱਜੀਕਰਨ ਅਤੇ ਪਹੁੰਚਯੋਗਤਾ ਦੇ ਪਾੜੇ ਦੇ ਮੱਦੇਨਜ਼ਰ ਉੱਚ ਸਿੱਖਿਆ ਪ੍ਰਣਾਲੀ ਦੀਆਂ ਚੁਣੌਤੀਆਂ ਨੂੰ ਉਜਾਗਰ ਕੀਤਾ, ਸਗੋਂ ਇਸਨੂੰ ਹੋਰ ਗਤੀਸ਼ੀਲ ਅਤੇ ਭਵਿੱਖਮੁਖੀ ਬਣਾਉਣ ਲਈ ਲੋੜੀਂਦੇ ਸੁਧਾਰਾਂ ਦਾ ਸੁਝਾਅ ਵੀ ਦਿੱਤਾ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਚੇਰੀ ਸਿੱਖਿਆ ਵਿੱਚ ਸਮਾਜ ਦੇ ਸਾਰੇ ਵਰਗਾਂ ਦੀ ਸਮਾਨ ਸ਼ਮੂਲੀਅਤ ਯਕੀਨੀ ਹੋਣੀ ਚਾਹੀਦੀ ਹੈ।
ਵਿਭਾਗ ਮੁਖੀ ਪ੍ਰੋ. ਰੇਨੂੰ ਕਪਿਲਾ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਸਬੰਧਤ ਵਿਸ਼ੇ ਬਾਰੇ ਅਹਿਮ ਟਿੱਪਣੀਆਂ ਕੀਤੀਆਂ।
Advertisement
Advertisement
Advertisement
Advertisement
Scroll to Top