Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:03 am

+91 90915 01313 , +91 90916 01313

punjabbanni@gmail.com
punjabbani@yahoo.com

ਕੋਚਿੰਗ ਸੈਂਟਰ ਵਿਚ ਭਿਆਨਕ ਧਮਾਕਾ, ਦੋ ਦੀ ਮੌਤ

ਕੋਚਿੰਗ ਸੈਂਟਰ ਵਿਚ ਭਿਆਨਕ ਧਮਾਕਾ, ਦੋ ਦੀ ਮੌਤ

ਦਿੱਲੀ, 4 ਅਕਤੂਬਰ : ਫਰੂਖਾਬਾਦ ਦੇ ਸਤਾਨਪੁਰ ਮੰਡੀ ਰੋਡ ‘ਤੇ ਸਥਿਤ ਸਨ ਕਲਾਸਜ਼ ਲਾਇਬ੍ਰੇਰੀ ਅਤੇ ਕੋਚਿੰਗ ਸੈਂਟਰ ਵਿੱਚ ਸ਼ਨੀਵਾਰ ਦੁਪਹਿਰ ਇੱਕ ਵੱਡਾ ਧਮਾਕਾ ਹੋਇਆ। ਇਸ ਕੋਚਿੰਗ ਸੈਂਟਰ ਦੇ ਨੇੜੇ ਹੀ ਕਟਿਆਰ ਕੋਲਡ ਸਟੋਰੇਜ ਹੈ।
ਧਮਾਕਾ ਕਰੀਬ ਦੁਪਹਿਰ 3:30 ਵਜੇ ਹੋਇਆ, ਜਿਸ ਦੀ ਗੂੰਜ ਨਾਲ ਆਲੇ-ਦੁਆਲੇ ਦਾ ਇਲਾਕਾ ਦਹਿਸ਼ਤ ਨਾਲ ਕੰਬ ਉਠਿਆ। ਘਟਨਾ ਵੇਲੇ ਕਲਾਸ ਚੱਲ ਰਹੀ ਸੀ।

ਇਸ ਹਾਦਸੇ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਇੱਕ ਵਿਦਿਆਰਥਣ ਸਮੇਤ ਪੰਜ ਵਿਦਿਆਰਥੀ ਗੰਭੀਰ ਜ਼ਖਮੀ ਹੋਏ ਹਨ। ਧਮਾਕੇ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਇਮਾਰਤ ਹਿੱਲ ਗਈ, ਫਰਨੀਚਰ ਤੇ ਟੀਨ ਸ਼ੈੱਡ ਡਿੱਗ ਗਏ।
ਪੁਲਿਸ ਅਤੇ ਬਚਾਅ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਪ੍ਰਸ਼ਾਸਨ ਨੇ ਧਮਾਕੇ ਦੇ ਕਾਰਣਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Advertisement
Advertisement
Advertisement
Advertisement
Scroll to Top