Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:03 am

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦਾ ਬੱਸ ਅੱਡਾ ਐਸੋਸੀਏਸਨ ਵੱਲੋਂ ਸਨਮਾਨ

ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦਾ ਬੱਸ ਅੱਡਾ ਐਸੋਸੀਏਸਨ ਵੱਲੋਂ ਸਨਮਾਨ

ਪਟਿਆਲਾ, 23 ਸਤੰਬਰ –  ਆਮ ਆਦਮੀ ਪਾਰਟੀ ਵੱਲੋਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੂੰ ਹਲਕਾ ਸਨੌਰ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਸਾਰੇ ਇਲਾਕੇ ਵਾਸੀਆਂ ਵਿਚ ਖੁਸੀ ਦਾ ਮਾਹੌਲ ਹੈ। ਇਸ ਮੌਕੇ ਹਲਕੇ ਵਿਚ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਇਸੇ ਕੜੀ ਵਿਚ ਪਟਿਆਲਾ ਦੀ ਨਵੀਂ ਬੱਸ ਅੱਡਾ ਦੁਕਾਨਦਾਰ ਐਸੋਸੀਏਸਨ ਦੇ ਮੈਂਬਰਾਂ ਨੇ ਵੀ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੂੰ ਹਲਕਾ ਸਨੌਰ ਦਾ ਇੰਚਾਰਜ ਬਣਨ ’ਤੇ ਵਧਾਈਆਂ ਦਿੱਤੀਆਂ ਅਤੇ ਸਨਮਾਨਿਤ ਕੀਤਾ।

ਇਸ ਮੌਕੇ ਬੱਸ ਅੱਡਾ ਐਸੋਸੀਏਸਨ ਵੱਲੋਂ ਸੁਰੇਸ ਕੁਮਾਰ, ਪ੍ਰਧਾਨ ਬੱਸ ਅੱਡਾ ਪਟਿਆਲਾ, ਜੋਨੀ ਫਤਿਹਪੁਰੀਆ ਮੈਂਬਰ ਯੂਥ ਵਿੰਗ ਪਟਿਆਲਾ ਨੇ ਚੇਅਰਮੈਨ ਰਣਜੋਧ ਹਡਾਣਾ ਨੂੰ ਫੁੱਲਾਂ ਦਾ ਬੁਕੇ ਭੇਂਟ ਕੀਤਾ ਅਤੇ ਕਿਹਾ ਕਿ ਉਹਨਾਂ ਦੇ ਹਲਕਾ ਸਨੌਰ ਦਾ ਇੰਚਾਰਜ ਬਣਨ ਨਾਲ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਤੇਜੀ ਮਿਲੇਗੀ।

ਉਹਨਾਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਸ ਫੈਸਲੇ ਨਾਲ ਸਾਰੇ ਹਲਕਾ ਵਾਸੀ ਖੁਸ਼ ਹਨ।
ਇਸ ਮੌਕੇ ਹੋਰਾਂ ਤੋਂ ਇਲਾਵਾ ਚਰਨਜੀਤ ਸਿੰਘ, ਰਜਿੰਦਰ ਸਿੰਘ, ਕਸਮੀਰ ਸਿੰਘ ਫਤਿਹਪੁਰ ਅਤੇ ਸੋਨੂ ਹਜਾਰਾ ਸਮੇਤ ਕਈ ਹੋਰ ਪਾਰਟੀ ਵਰਕਰ ਅਤੇ ਸਮਰਥਕ ਹਾਜਰ ਸਨ।

Advertisement
Advertisement
Advertisement
Advertisement
Scroll to Top