Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:52 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ੋਨ 2 ਦੇ ਅਥਲੈਟਿਕਸ ਮੁਕਾਬਲਿਆਂ 'ਚ ਐਥਲੈਟਿਕਸ ਨੇ ਦਿਖਾਏ ਜੌਹਰ

ਪਟਿਆਲਾ ਜ਼ੋਨ 2 ਦੇ ਅਥਲੈਟਿਕਸ ਮੁਕਾਬਲਿਆਂ 'ਚ ਐਥਲੈਟਿਕਸ ਨੇ ਦਿਖਾਏ ਜੌਹਰ

ਪਟਿਆਲਾ, ਸਤੰਬਰ 25 :  ਪਟਿਆਲਾ ਜ਼ੋਨ ਦੋ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਡਾ ਰਜਨੀਸ਼ ਗੁਪਤਾ ਪ੍ਰਿੰਸੀਪਲ ਪੀਐਮਸ਼੍ਰੀ ਸਸਸਸ ਫ਼ੀਲਖ਼ਾਨਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ ਤੇ ਵਿੱਤ ਸਕੱਤਰ ਬਲਕਾਰ ਸਿੰਘ ਦੇ ਤਾਲਮੇਲ ਨਾਲ ਅਥਲੈਟਿਕਸ ਟੂਰਨਾਮੈਂਟ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ।

ਜ਼ੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ ਨੇ ਦੱਸਿਆ ਕੀ 200 ਮੀਟਰ ਲੜਕੀਆਂ ਅੰਡਰ 14 ਜੇ ਮੁਕਾਬਲਿਆਂ ਵਿੱਚ ਸਮੀਰਾ ਨੇ ਪਹਿਲਾ, ਹੁਸਨਪ੍ਰੀਤ ਕੌਰ ਨੇ ਦੂਜਾ, ਖੁਸ਼ਪ੍ਰੀਤ ਕੌਰ ਨੇ ਤੀਜਾ, ਅੰਡਰ 17 ਲੜਕੀਆਂ ਦੇ 200 ਮੀਟਰ ਮੁਕਾਬਲਿਆਂ ਵਿੱਚ ਮਨਮੀਤ ਕੌਰ ਨੇ ਪਹਿਲਾ, ਪ੍ਰਨਵੀ ਗੋਇਲ ਨੇ ਦੂਜਾ, ਨੰਦਨੀ ਨੇ ਤੀਜਾ, ਅੰਡਰ 19 ਲੜਕੀਆਂ ਦੇ 200 ਮੀਟਰ ਮੁਕਾਬਲਿਆਂ ਵਿੱਚ ਗੁਰਮਨਦੀਪ ਕੌਰ ਨੇ ਪਹਿਲਾ ਸਨੇਹਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਅੰਡਰ 14 ਲੜਕਿਆਂ ਦੇ 200 ਮੀਟਰ ਮੁਕਾਬਲਿਆਂ ਵਿੱਚ ਗੁਰਵੰਸ ਨੇ ਪਹਿਲਾ ਦਕਸ਼ ਨੇ ਦੂਜਾ,ਸਹਿਜਪ੍ਰੀਤ ਨੇ ਤੀਜਾ, ਅੰਡਰ 17 ਲੜਕਿਆਂ ਦੇ  200 ਮੀਟਰ ਮੁਕਾਬਲਿਆਂ ਵਿੱਚ ਸੰਜੇ ਨੇ ਪਹਿਲਾ,ਮਹਿਤਾਬ ਸਿੰਘ ਨੇ ਦੂਜਾ,ਲਵਦੀਪ ਸਿੰਘ ਨੇ ਤੀਜਾ, ਅੰਡਰ 19 ਨੇ 200 ਮੀਟਰ ਲੜਕਿਆਂ ਦੇ ਮੁਕਾਬਲਿਆਂ ਵਿੱਚ ਅਮਨਜੋਤ ਸਿੰਘ ਨੇ ਪਹਿਲਾਂ,ਪ੍ਰਭਜੋਤ ਸਿੰਘ ਨੇ ਦੂਜਾ ਹਰ ਮਿਲਣ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਤੇ ਮਮਤਾ ਰਾਣੀ, ਕਿਰਨਜੀਤ ਕੌਰ, ਜਹੀਦਾ ਕੁਰੈਸ਼ੀ, ਮਨਪ੍ਰੀਤ ਸਿੰਘ, ਸਤਵਿੰਦਰ ਸਿੰਘ ਚੀਮਾ, ਯਾਦਵਿੰਦਰ ਕੌਰ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਰੁਪਿੰਦਰ ਕੌਰ ਪਸਿਆਣਾ, ਅਜੇ ਵਰਮਾ, ਗੁਰਦੀਪ ਸਿੰਘ  ਅਥਲੈਟਿਕਸ  ਕੋਚ, ਜਸਦੇਵ ਸਿੰਘ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।

Advertisement
Advertisement
Advertisement
Advertisement
Scroll to Top