Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:47 am

+91 90915 01313 , +91 90916 01313

punjabbanni@gmail.com
punjabbani@yahoo.com

ਜੁਝਾਰ ਨਗਰ ਵਿਚ 4 ਰੋਜ਼ਾ ਐਕਉਪ੍ਰੈਸ਼ਰ ਕੈਂਪ ਆਯੋਜਿਤ

ਜੁਝਾਰ ਨਗਰ ਵਿਚ 4 ਰੋਜ਼ਾ ਐਕਉਪ੍ਰੈਸ਼ਰ ਕੈਂਪ ਆਯੋਜਿਤ

ਪਟਿਆਲਾ, 20 ਸਤੰਬਰ – ਜੁਝਾਰ ਨਗਰ ਸ੍ਰੀ ਮਾਤਾ ਵੈਸ਼ਨੋ ਦੇਵੀ ਮੰਦਰ ਵਿਖੇ ਐਕਉਪ੍ਰੈਸ਼ਰ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਚ ਮਰੀਜਾਂ ਨੇ ਲਾਭ ਉਠਾਇਆ, ਇਹ ਕੈਂਪ 4 ਦਿਨ ਚਲੇਗਾ ਅਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਏਗਾ।

ਸੁਯੋਕ ਐਕਉਪ੍ਰੈਸ਼ਰ ਦੇ ਐੱਮ ਡੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਹ ਕੈਂਪ ਪਹਿਲਾਂ ਵੀ ਲਗਾਏ ਜਾਂਦੇ ਹਨ। ਐਕਉਪ੍ਰੈਸ਼ਰ ਰਾਹੀਂ ਅਜਿਹੀਆਂ ਪੁਰਾਣੀਆਂ ਬਿਮਾਰੀਆਂ ਵੀ ਠੀਕ ਹੁੰਦੀਆਂ ਹਨ, ਜਿੰਨਾ ਦਾ ਡਾਕਟਰ ਕੋਲ ਇਲਾਜ ਨਹੀਂ ਹੁੰਦਾ ਜਾਂ ਫਿਰ ਮਹਿੰਗਾ ਹੁੰਦਾ ਹੈ।

ਪ੍ਰਧਾਨ ਨੇ ਦੱਸਿਆ ਕਿ ਕੈਂਪ ਨਾਲ ਇਲਾਕੇ ਦੇ ਬਜ਼ੁਰਗਾਂ ਅਤੇ ਖਾਸ ਕਰ ਜੋੜਾਂ ਦੇ ਦਰਦ ਤੋਂ ਪੀੜਤ ਲੋਕ ਲਾਭ ਉਠਾ ਰਹੇ ਹਨ। ਇਸ ਮੌਕੇ ਪ੍ਰਧਾਨ ਓਮ ਪ੍ਰਕਾਸ਼ ਨੇ ਦੱਸਿਆ ਕੇ ਇਸ ਕੈਂਪ ਚ ਸਰਵਾਈਕਲ, ਕਮਰ ਦਰਦ, ਗੋਡਿਆਂ ਦਾ ਦਰਦ, ਥਾਇਰਾਇਡ, ਮਾਈਗ੍ਰੇਨ ਰਸੌਲੀ, ਡਿਪ੍ਰੈਸ਼ਨ, ਬਵਾਸੀਰ, ਗੈਸ, ਸੂਜਨ, ਮਿਰਗੀ, ਧਰਨ ਦਾ ਇਲਾਜ ਕੀਤਾ ਜਾਏਗਾ ਅਤੇ ਨਾਲ ਹੀ ਆਯੁਰਵੈਦਿਕ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਮੌਕੇ ਕੁਲਭੂਸ਼ਨ ਕਪਿਲ, ਰੀਤਇੰਦਰ ਸਿੰਘ, ਪ੍ਰੇਮ ਗੁਪਤਾ, ਫੂਲ ਚੰਦ ਵਰਮਾ,  ਮਨਪ੍ਰੀਤ ਸਿੰਘ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top