Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 10:06 am

+91 90915 01313 , +91 90916 01313

punjabbanni@gmail.com
punjabbani@yahoo.com

ਮੰਤਰੀ ਵਿਕਰਮਾਦਿੱਤਿਆ ਤੇ ਅਮਰੀਨ ਸੇਖੋ ਹੋਏ ਇਕ ਦੂਸਰੇ ਦੇ

ਮੰਤਰੀ ਵਿਕਰਮਾਦਿੱਤਿਆ ਤੇ ਅਮਰੀਨ ਸੇਖੋ ਹੋਏ ਇਕ ਦੂਸਰੇ ਦੇ

ਦਿੱਲੀ, 22 ਸਤੰਬਰ : ਹਿਮਾਚਲ ਦੇ ਮੰਤਰੀ ਵਿਕਰਮਾਦਿੱਤਿਆ ਤੇ ਪੋ੍ਫੈਸਰ ਅਮਰੀਨ ਸੇਖੋ ਅੱਜ ਵਿਆਹ ਦੇ ਬੰਧਨ ਵਿਚ ਆਪਸ ਵਿਚ ਬਝ ਗਏ ਹਨ। ਦੋਵੇ ਨੇ ਅੱਜ ਪੂਰੇ ਰਿਤੀ ਰਿਵਾਜਾਂ ਦੇ ਨਾਲ ਵਿਆਹਕਰਵਾ‌ ਲਿਆ ਹੈ।

ਜਾਣਕਾਰੀ ਦੇ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਅਤੇ ਸ਼ਹਿਰੀ ਵਿਕਾਸ ਮੰਤਰੀ ਵਿਕਰਮਾਦਿੱਤਿਆ ਸਿੰਘ ਐਤਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਇੱਕ ਨਿੱਜੀ ਸਮਾਰੋਹ ਵਿੱਚ ਪੰਜਾਬ ਯੂਨੀਵਰਸਿਟੀ ਦੀ ਪ੍ਰੋਫੈਸਰ ਅਤੇ ਲੰਬੇ ਸਮੇਂ ਤੋਂ ਜਾਣੂ ਅਮਰੀਨ ਸੇਖੋਂ ਨਾਲ ਵਿਆਹ ਕਰਵਾ ਲਿਆ ਹੈ।

ਲਾੜੀ ਅਮਰੀਨ ਸੇਖੋਂ ਇੱਕ ਬਹੁਤ ਹੀ ਨਿਪੁੰਨ ਅਕਾਦਮਿਕ ਹੈ। ਉਸ ਨੇ ਅੰਗਰੇਜ਼ੀ ਅਤੇ ਮਨੋਵਿਗਿਆਨ ਵਿੱਚ ਦੋਹਰੀ ਮਾਸਟਰ ਡਿਗਰੀਆਂ ਪ੍ਰਾਪਤ ਕੀਤੀਆਂ ਹਨ। ਉਸ ਨੇ ਮਨੋਵਿਗਿਆਨ ਵਿੱਚ ਪੀਐਚ.ਡੀ ਕੀਤੀ ਹੈ, ਅਤੇ ਹਾਰਵਰਡ ਯੂਨੀਵਰਸਿਟੀ ਤੋਂ ਪੜ੍ਹਾਈ ਵੀ ਕੀਤੀ ਹੈ।

Advertisement
Advertisement
Advertisement
Advertisement
Scroll to Top