Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 4:00 am

+91 90915 01313 , +91 90916 01313

punjabbanni@gmail.com
punjabbani@yahoo.com

ਬੀਬੀਆਈ ਨੇ ਭਾਰਤੀ ਟੀਮ ਦੇ ਵਿਰੋਧ ਨੂੰ ਦੱਸਿਆ ਸਹੀ

ਬੀਬੀਆਈ ਨੇ ਭਾਰਤੀ ਟੀਮ ਦੇ ਵਿਰੋਧ ਨੂੰ ਦੱਸਿਆ ਸਹੀ

ਦਿੱਲੀ, 29 ਸਤੰਬਰ : ਦੁਬਈ ਵਿੱਚ ਭਾਰਤੀ ਟੀਮ ਵੱਲੋਂ ਨਕਵੀਂ ਹੱਥੋਂ ਏਸ਼ੀਆ ਕੱਪ ਟਰਾਫੀ ਲੈਣ ਤੋਂ ਇਨਕਾਰ ਕੀਤੇ ਜਾਣ ਮਗਰੋਂ ਏਸੀਸੀ ਮੁਖੀ ਨੇ ਚੈਂਪੀਅਨ ਟੀਮ ਨੂੰ ਟਰਾਫੀ ਹੀ ਨਹੀਂ ਦਿੱਤੀ।ਦਸ ਦਈਏ ਕਿ ਹੁਣ ਬੀਸੀਸੀਆਈ ਸਕੱਤਰ ਦੇਵਜੀਤ ਸੈਕੀਆ ਨੇ ਟੀਮ ਦੇ ਇਨਕਾਰ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਭਾਰਤੀ ਟੀਮ ਕਿਸੇ ਅਜਿਹੇ ਵਿਅਕਤੀ ਤੋਂ ਟਰਾਫੀ ਸਵੀਕਾਰ ਨਹੀਂ ਕਰ ਸਕਦੀ ਜੋ ‘ਦੇਸ਼ ਵਿਰੁੱਧ ਜੰਗ ਛੇੜ ਰਿਹਾ ਹੈ।

ਭਾਰਤ ਨੇ ਫਾਈਨਲ ਵਿੱਚ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾਇਆ। ਬੀਸੀਸੀਆਈ ਨਵੰਬਰ ਵਿੱਚ ਹੋਣ ਵਾਲੀ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੀ ਅਗਲੀ ਮੀਟਿੰਗ ਵਿੱਚ ਏਸ਼ਿਆਈ ਕ੍ਰਿਕਟ ਕੌਂਸਲ (ACC) ਦੇ ਮੁਖੀ ਮੋਹਸਿਨ ਨਕਵੀ ਵਿਰੁੱਧ ‘ਸਖਤ ਵਿਰੋਧ’ ਦਰਜ ਕਰੇਗਾ।

Advertisement
Advertisement
Advertisement
Advertisement
Scroll to Top