Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:40 am

+91 90915 01313 , +91 90916 01313

punjabbanni@gmail.com
punjabbani@yahoo.com

ਅਰਬਨ ਅਸਟੇਟ ਫੇਜ਼-2 ‘ਚ ਸੜਕਾਂ ਦੇ ਪੈੱਚ ਵਰਕ ਦਾ ਕੰਮ ਸ਼ੁਰੂ

ਅਰਬਨ ਅਸਟੇਟ ਫੇਜ਼-2 ‘ਚ ਸੜਕਾਂ ਦੇ ਪੈੱਚ ਵਰਕ ਦਾ ਕੰਮ ਸ਼ੁਰੂ

ਪਟਿਆਲਾ, 30 ਸਤੰਬਰ : ਪੀ.ਡੀ.ਏ. ਦੇ ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ ਨੇ ਦੱਸਿਆ ਹੈ ਕਿ ਸੜਕਾਂ ਸਬੰਧੀ ਅਰਬਨ ਅਸਟੇਟ ਦੇ ਵਸਨੀਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਅਰਬਨ ਅਸਟੇਟ ਫੇਜ਼-2 ਵਿਖੇ ਸੜਕਾਂ ਉਪਰ ਪੈੱਚ ਵਰਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਜਲਦ ਤੋਂ ਜਲਦ ਸਬੰਧਤ ਠੇਕੇਦਾਰ ਵਲੋਂ ਪੂਰਾ ਕਰਨ ਦੇ ਨਿਰਦੇਸ਼ਾਂ ਦਿੱਤੇ ਗਏ ਹਨ।

ਮਨੀਸ਼ਾ ਰਾਣਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਰਬਨ ਅਸਟੇਟ ਫੇਜ਼-1,2,3 ਅਤੇ 26.76 ਏਕੜ ਸਕੀਮ, ਪਟਿਆਲਾ ਦੀਆਂ ਸਾਰੀਆਂ ਅੰਦਰੂਨੀ ਸੜਕਾਂ (ਜਿਨ੍ਹਾਂ ਦੀ ਰੀ-ਕਾਰਪੇਟਿੰਗ ਹੋਣ ਵਾਲੀ ਬਾਕੀ ਹੈ) ਨੂੰ ਰੀ-ਕਾਰਪੇਟ ਕਰਨ ਦੇ ਟੈਂਡਰ ਪੀ.ਡੀ.ਏ./ਪੁੱਡਾ ਦਫਤਰ ਵਲੋਂ ਆਨ-ਲਾਈਨ ਲਗਾ ਦਿੱਤੇ ਗਏ ਹਨ, ਜੋ ਕਿ ਟੈਂਡਿਰਿੰਗ ਪ੍ਰਕਿਰਿਆ ਪੂਰਾ ਹੋਣ ਉਪਰੰਤ ਯੋਗ ਠੇਕੇਦਾਰ/ਏਜੰਸੀ ਨੂੰ ਅਲਾਟ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰਾ ਕੰਮ ਵੀ ਜਲਦ ਤੋਂ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ ਤੇ ਲੋਕਾਂ ਦੀਆਂ ਸੜਕਾਂ ਬਾਰੇ ਸ਼ਿਕਾਇਤਾਂ ਦਾ ਵੀ ਨਿਪਟਾਰਾ ਕਰ ਦਿੱਤਾ ਜਾਵੇਗਾ।

Advertisement
Advertisement
Advertisement
Advertisement
Scroll to Top