Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:54 am

+91 90915 01313 , +91 90916 01313

punjabbanni@gmail.com
punjabbani@yahoo.com

ਆਪ ਨੇਤਾ ਬਲਜਿੰਦਰ ਢਿਲੋ ਨੇ ਕਰਵਾਇਆ ਸੜਕ ਦਾ ਕੰਮ ਸ਼ੁਰੂ

ਆਪ ਨੇਤਾ ਬਲਜਿੰਦਰ ਢਿਲੋ ਨੇ ਕਰਵਾਇਆ ਸੜਕ ਦਾ ਕੰਮ ਸ਼ੁਰੂ

ਪਟਿਆਲਾ, 30 ਸਤੰਬਰ – ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਦਿਸਾ ਨਿਰਦੇਸ ਅਨੁਸਾਰ ਪਟਿਆਲਾ ਦਿਹਾਤੀ ਹਲਕੇ ਦੇ ਭਾਦਸੋਂ ਰੋਡ ਤੋਂ ਰਣਜੀਤ ਨਗਰ ਸਿਉਨਾ ਚੌਂਕ ਵੱਲ ਜਾਂਦੀ ਸੜਕ ਦਾ 14 ਸਾਲ ਬਾਅਦ ਕੰਮ ਸੁਰੂ ਕਰ ਦਿੱਤਾ ਗਿਆ ਹੈ l ਜਿਸ ਨਾਲ ਲੋਕਾਂ ਨੁੰ ਆ ਰਹੀ ਮੁਸਕਿਲ ਤੋ ਰਾਹਤ ਮਿਲੇਗੀ l

ਚੇਅਰਮੈਨ ਬਲਜਿੰਦਰ ਢਿੱਲੋਂ ਵੱਲੋ ਸੜਕਾਂ ਦੇ ਬੁਨਿਆਦੀ ਢਾਂਚੇ ਦਾ ਕੰਮ ਸੁਰੂ ਕਰਵਾਇਆ ਗਿਆ , ਉਨਾ ਦਸਿਆ ਕਿ ਸਰਕਾਰ ਵੱਲੋ 10 ਫੁੱਟ ਸੜਕ ਪਾਸ ਕੀਤੀ ਗਈ ਹੈ ਅਤੇ ਇਸ ਤੋ ਇਲਾਵਾ ਬਾਕੀ 12 ਫੁੱਟ ਸੜਕ ਬਲਜਿੰਦਰ ਸਿੰਘ ਢਿੱਲੋਂ ਅਤੇ ਜੈਲਦਾਰ ਗੁਰਜੀਤ ਸਿੰਘ ਵੱਲੋ ਬਨਵਾਈ ਜਾ ਰਹੀ ਹੈ ਜੋ ਕਿ 12 ਫੁੱਟ ਸੜਕ ਦੀ ਲਾਗਤ ਇਹਨਾ ਵੱਲੋਂ ਠੇਕੇਦਾਰ ਨੁੰ ਦਿੱਤੀ ਜਾਵੇਗੀ l ਜਿਸ ਨਾਲ ਸੜਕ ਦੀ ਚੋੜਾਈ 22 ਫੁੱਟ ਹੋ ਜਾਵੇਗੀ ਤੇ ਜਿਸਦਾ ਉਦੇਸ਼ ਸੜਕੀ ਸੰਪਰਕ ਵਧਾਉਣਾ ਅਤੇ ਮੋਹੱਲਾ ਨਿਵਾਸ਼ਿਆ ਨੁੰ ਆ ਰਹੀਆ ਮੁਸਕਿਲਾ ਦਾ ਛੁਟਕਾਰਾ ਮਿਲੇਗਾ ।

ਪਟਿਆਲਾ ਦਿਹਾਤੀ ਦੇ ਰਣਜੀਤ ਨਗਰ ਦੀ ਸੜਕ ਬਣਾਉਣ ਤੇ ਹਲਕਾ ਵਾਸੀਆ ਵੱਲੋਂ ਸਿਹਤ ਮੰਤਰੀ ਡਾ ਬਲਬੀਰ ਸਿੰਘ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ ਅਤੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਦਸਿਆ ਕਿ ਪੰਜਾਬ ਸਰਕਾਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੜਕੀ ਪਹੁੰਚ ਵਿੱਚ ਸੁਧਾਰ ਕਰਨਗੇ ਅਤੇ ਵਸਨੀਕਾਂ ਲਈ ਸੁਚਾਰੂ ਯਾਤਰਾ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਵੱਧ ਤੋਂ ਵੱਧ ਜਨਤਕ ਲਾਭ ਲਈ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅੱਪਗ੍ਰੇਡ ਕੀਤੀ ਸੜਕ ਤੋਂ ਆਉਣ-ਜਾਣ ਨੂੰ ਸੌਖਾ ਬਣਾਉਣਾ , ਸਥਾਨਕ ਆਰਥਿਕ ਵਿਕਾਸ ਤੇਜ਼ ਕਰਨ ਅਤੇ ਖੇਤਰ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਉਣਗੇ ।

Advertisement
Advertisement
Advertisement
Advertisement
Scroll to Top