Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 9:24 am

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਦੇ  ਅਧਿਆਪਕਾਂ ਵੱਲੋਂ ਲਿਖੀਆਂ ਦੋ ਪੁਸਤਕਾਂ ਡਾ. ਜਗਦੀਪ ਸਿੰਘ ਨੂੰ ਕੀਤੀਆਂ ਭੇਂਟ

ਯੂਨੀਵਰਸਿਟੀ ਦੇ  ਅਧਿਆਪਕਾਂ ਵੱਲੋਂ ਲਿਖੀਆਂ ਦੋ ਪੁਸਤਕਾਂ ਡਾ. ਜਗਦੀਪ ਸਿੰਘ ਨੂੰ ਕੀਤੀਆਂ ਭੇਂਟ

ਪਟਿਆਲਾ, 25 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਅਧਿਆਪਕਾਂ ਵੱਲੋਂ ਲਿਖੀਆਂ ਦੋ ਪੁਸਤਕਾਂ ਕੱਲ੍ਹ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੂੰ ਭੇਂਟ ਕੀਤੀਆਂ ਗਈਆਂ।

‘ਡਿਜਿਟਾਈਜ਼ੇਸ਼ਨ ਐਂਡ ਮੈਨੂਫੈਕਚਰਿੰਗ ਪਰਫਾਰਮੈਂਸ: ਐਨ ਐਨਵਾਇਰਨਮੈਂਟਲ ਪਰਸਪੈਕਟਿਵ’ ਅਤੇ ‘ਕੰਡੀਸ਼ਨ-ਬੇਸਡ ਮੇਂਟੇਨੈਂਸ ਐਂਡ ਰੈਜ਼ੀਡੂਅਲ ਲਾਈਫ਼ ਪਰਡਿਕਸ਼ਨ’ ਨਾਮਕ ਇਹ ਪੁਸਤਕਾਂ ਵਿਭਾਗ ਦੇ ਅਧਿਆਪਕਾਂ ਡਾ. ਚੰਦਨਦੀਪ ਸਿੰਘ, ਡਾ. ਤਲਵਿੰਦਰ ਸਿੰਘ, ਡਾ. ਰਾਜਦੀਪ ਸਿੰਘ ਅਤੇ ਡਾ. ਦਵਿੰਦਰ ਸਿੰਘ ਵੱਲੋਂ ਲਿਖੀਆਂ ਗਈਆਂ ਹਨ। ਇਸ ਮੌਕੇ ਵਿਭਾਗ ਮੁਖੀ ਡਾ. ਵੀ. ਕੇ. ਵਰਮਾ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਆਪਕ ਮੈਂਬਰ ਡਾ. ਖੁਸ਼ਦੀਪ ਗੋਇਲ, ਡਾ. ਕਨਵਰਪ੍ਰੀਤ ਸਿੰਘ, ਡਾ. ਧਰਮਪਾਲ ਦੀਪਕ ਅਤੇ ਡਾ. ਚਰਨਜੀਤ ਸਿੰਘ ਵੀ ਮੌਜੂਦ ਰਹੇ, ਜਿਨ੍ਹਾਂ ਲੇਖਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

Advertisement
Advertisement
Advertisement
Advertisement
Scroll to Top