Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 9:18 am

+91 90915 01313 , +91 90916 01313

punjabbanni@gmail.com
punjabbani@yahoo.com

ਲੜਕੀਆਂ ਨੂੰ ਲੈ ਕੇ ਬੀਆਰ ਗਵਈ ਨੇ ਦਿੱਤਾ ਬਿਆਨ

ਲੜਕੀਆਂ ਨੂੰ ਲੈ ਕੇ ਬੀਆਰ ਗਵਈ ਨੇ ਦਿੱਤਾ ਬਿਆਨ

ਦਿੱਲੀ, 11 ਅਕਤੂਬਰ : ਚੀਫ ਜਸਟਿਸ ਬੀਆਰ ਗਵਈ ਨੇ ਲੜਕੀਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨਾ ਲੜਕੀਆਂ ਨੂੰ ਸਭ ਤੋ ਵਧ ਅਸੁਰਖਿਅਤ ਦਸਿਆ ਹੈ। ਜਾਣਕਾਰੀ ਅਨੁਸਾਰਉਨ੍ਹਾਂ ਕਿਹਾ ਕਿ ਇਸ ਡਿਜੀਟਲ ਯੁੱਗ ਵਿਚ ਲੜਕੀਆਂ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀਆਂ ਹਨ।

ਇਹ ਤਕਨੀਕ ਕਈ ਪਾਸਿਉਂ ਸੋਸ਼ਣ ਦਾ ਜ਼ਰੀਆ ਬਣ ਗਈ ਹੈ। ਸ੍ਰੀ ਗਵਈ ਨੇ ਸੁਪਰੀਮ ਕੋਰਟ ਦੀ ਜੁਵੇਨਾਈਲ ਜਸਟਿਸ ਕਮੇਟੀ ਅਤੇ ਯੂਨੀਸੈਫ ਇੰਡੀਆ ਵਲੋਂ ਕਰਵਾਏ ਕੌਮੀ ਸਮਾਗਮ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਲੜਕੀਆਂ ਲਈ ਅੱਜ ਆਨਲਾਈਨ ਹਰਾਸਮੈਂਟ, ਸਾਈਬਰ ਬੁਲਿੰਗ, ਨਿਜੀ ਜਾਣਕਾਰੀ ਦੀ ਦੁਰਵਰਤੋਂ ਤੇ ਡੀਪਫੇਕ ਤਸਵੀਰਾਂ ਨਾਲ ਜੂਝਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਵੇਲੇ ਸੰਵਿਧਾਨਕ ਗਾਰੰਟੀ ਦੇ ਬਾਵਜੂਦ ਮੁੱਢਲੇ ਹੱਕਾਂ ਲਈ ਜੂਝਣਾ ਪੈਂਦਾ ਹੈ, ਇਸ ਵੇਲੇ ਲੜਕੀਆਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਿਆ ਰੱਖਿਆ ਜਾਂਦਾ ਹੈ, ਜੋਕਿ ਬਹੁਤ ਚਿੰਤਾਜਨਕ ਹੈ।

Scroll to Top