Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:17 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਿੱਤੀ ਹਮਾਸ ਨੂੰ ਚੇਤਾਵਨੀ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਿੱਤੀ ਹਮਾਸ ਨੂੰ ਚੇਤਾਵਨੀ

ਦਿੱਲੀ, 17 ਅਕਤੂਬਰ 2025 : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਲੋ ਹਮਾਸ ਅਤੇ ਇਜਰਾਇਲ ਵਿਚਲੇ ਯੁੱਧ ਨੂੰ ਵਿਰਾਮ ਦੇਣ ਲਈ ਹੁਣ ਹਮਾਸ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ। ਟਰੰਪ ਨੇ ਹਮਾਸ ਨੂੰ ਕਿਹਾ ਕਿ ਜੇਕਰ ਗਾਜ਼ਾ ਵਿਚ ਖੂਨ ਖਰਾਬਾ ਜਾਰੀ ਰਿਹਾ ਤਾਂ ‘ਸਾਨੂੰ ਮਜਬੂਰੀਵੱਸ ਉਥੇ ਜਾ ਕੇ ਉਸ ਦਾ ਖ਼ਾਤਮਾ ਕਰਨਾ ਹੋਵੇਗਾ।’’ ਇਹ ਚੇਤਾਵਨੀ ਅਜਿਹੇ ਮੌਕੇ ਦਿੱਤੀ ਗਈ ਹੈ ਜਦੋਂ ਪਿਛਲੇ ਹਫ਼ਤੇ ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗਬੰਦੀ ਤੇ ਬੰਧਕਾਂ ਦੀ ਰਿਹਾਈ ਸਬੰਧੀ ਸਮਝੌਤੇ ਮਗਰੋਂ ਖੇਤਰ ਵਿਚ ਜਾਰੀ ਹਿੰਸਾ ਨੂੰ ਟਰੰਪ ਨੇ ਮਾਮੂਲੀ ਦੱਸਿਆ ਸੀ।

ਬਹਿਰਹਾਲ ਹਮਾਸ ਨੂੰ ਚੇਤਾਵਨੀ ਦੇਣ ਮਗਰੋਂ ਅਮਰੀਕੀ ਸਦਰ ਨੇ ਸਪਸ਼ਟ ਕੀਤਾ ਕਿ ਅਮਰੀਕਾ ਆਪਣੇ ਫੌਜੀ ਗਾਜ਼ਾ ਨਹੀਂ ਭੇਜੇਗਾ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, ‘‘ਅਸੀਂ ਇਹ ਨਹੀਂ ਕਰਾਂਗੇ। ਸਾਡੇ ਨੇੜੇ ਅਜਿਹੇ ਲੋਕ ਹਨ ਜੋ ਸਾਡੀ ਦੇਖ ਰੇਖ ਵਿਚ ਇਸ ਕੰਮ ਨੂੰ ਬਹੁਤ ਆਸਾਨੀ ਨਾਲ ਕਰ ਲੈਣਗੇ।’’ ਟਰੰਪ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਹਮਾਸ ਨੇ ‘ਕੁਝ ਬਹੁਤ ਬੁਰੇ ਗਰੋਹਾਂ’ ਨੂੰ ਖ਼ਤਮ ਕਰ ਦਿੱਤਾ ਹੈ ਤੇ ਗਰੋਹ ਦੇ ਕਈ ਮੈਂਬਰਾਂ ਦੀ ਹੱਤਿਆ ਕੀਤੀ ਹੈ। ਉਨਾ ਕਿਹਾ ਕਿ ਜੇਕਰ ਜਲਦ ਖੂਨ ਖਰਾਬਾ ਬੰਦ ਨਾ ਹੋਇਆ ਤਾਂ ਖਾਤਮਾ ਕਰਨਾ ਪਵੇਗਾ।

Advertisement
Advertisement
Advertisement
Advertisement
Scroll to Top