Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:50 am

+91 90915 01313 , +91 90916 01313

punjabbanni@gmail.com
punjabbani@yahoo.com

ਤਨਖਾਹ ਨਾ ਜਾਰੀ ਹੋਣ ਕਾਰਨ ਕਰਮਚਾਰੀ ਨੇ ਕੀਤੀ ਆਤਮ ਹੱਤਿਆ

ਤਨਖਾਹ ਨਾ ਜਾਰੀ ਹੋਣ ਕਾਰਨ ਕਰਮਚਾਰੀ ਨੇ ਕੀਤੀ ਆਤਮ ਹੱਤਿਆ

ਦਿੱਲੀ, 18 ਅਕਤੂਬਰ 2025 : ਕਰਨਾਟਕ ਵਿਖੇ ਇਕ ਕਰਮਚਾਰੀ ਨੇ ਆਪਣੀ ਕਈ ਮਹੀਨਿਆਂ ਦੀ ਤਨਖਾਹ ਨਾ ਜਾਰੀ ਹੋਣ ਕਾਰਨ ਵਿਭਾਗ ਦੇ ਅੱਗੇ ਆਤਮ ਹੱਤਿਆ ਕਰ ਲਈ ।

ਜਾਣਕਾਰੀ ਅਨੁਸਾਰ ਚਾਮਰਾਜਨਗਰ ਜ਼ਿਲ੍ਹੇ ਦੇ ਹੋਂਗਨੂਰ ਗ੍ਰਾਮ ਪੰਚਾਇਤ ਵਿੱਚ ਪਾਣੀ ਸਪਲਾਈ ਕਰਨ ਵਾਲੇ ਇੱਕ ਕਰਮਚਾਰੀ ਨੇ ਪਿਛਲੇ 27 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਅਤੇ ਸਥਾਨਕ ਅਧਿਕਾਰੀਆਂ ਵੱਲੋਂ ਮਾਨਸਿਕ ਤੌਰ ’ਤੇ ਤੰਗ ਕੀਤੇ ਜਾਣ ਕਾਰਨ ਪੰਚਾਇਤ ਦਫ਼ਤਰ ਅੱਗੇ ਆਤਮਹਤਿਆ ਕਰ ਲਈ।

ਮ੍ਰਿਤਕ ਦੀ ਪਛਾਣ ਚਿਕੂਸਾ ਨਾਇਕਾ ਵਜੋਂ ਹੋਈ ਹੈ। ਆਪਣੀ ਸੁਸਾਈਡ ਨੋਟ ਵਿੱਚ ਉਸਨੇ ਲਿਖਿਆ ਕਿ ਉਹ 2016 ਤੋਂ ਪੰਚਾਇਤ ਦਫ਼ਤਰ ਵਿੱਚ ਪਾਣੀਵਾਲੇ ਵਜੋਂ ਕੰਮ ਕਰ ਰਿਹਾ ਸੀ।

ਉਸਨੇ ਦੱਸਿਆ ਕਿ ਕਈ ਵਾਰ ਬੇਨਤੀ ਕਰਨ ਅਤੇ ਬਿਮਾਰੀ ਕਾਰਨ ਅਸਤੀਫ਼ਾ ਦੇਣ ਦੇ ਬਾਵਜੂਦ ਵੀ ਉਸਦੀ ਬਕਾਇਆ ਤਨਖਾਹ ਨਹੀਂ ਦਿੱਤੀ ਗਈ। ਇਸ ਸਬੰਧੀ ਪੁਲਸ ਅਧਿਕਾਰੀਆਂ ਵਲੋ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top