Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:16 am

+91 90915 01313 , +91 90916 01313

punjabbanni@gmail.com
punjabbani@yahoo.com

ਐਚ-1ਬੀ ਵੀਜ਼ਾ ਫੀਸ 'ਚ ਬਦਲਾਅ : ਸਿਰਫ ਨਵੇਂ ਅਰਜ਼ੀਦਾਰਾਂ ਲਈ ਲਾਗੂ ਹੋਵੇਗੀ ਵਾਧੂ ਫੀਸ

ਐਚ-1ਬੀ ਵੀਜ਼ਾ ਫੀਸ 'ਚ ਬਦਲਾਅ : ਸਿਰਫ ਨਵੇਂ ਅਰਜ਼ੀਦਾਰਾਂ ਲਈ ਲਾਗੂ ਹੋਵੇਗੀ ਵਾਧੂ ਫੀਸ

ਦਿੱਲੀ, 21 ਅਕਤੂਬਰ 2025 : ਅਮਰੀਕਾ ਵਲੋ ਹੁਣ ਐਚ-1ਬੀ ਵੀਜਾ ਲੈਣ ਵਾਲੇ ਉਮੀਦਵਾਰਾਂ ਨੂੰ ਕੁੱਝ ਰਾਹਤ ਪ੍ਰਦਾਨ ਕੀਤੀ ਗਈ ਹੈ, ਜਿਸ ਵਿਚ 1,00,000 ਡਾਲਰ ਦੀ ਵਾਧੂ ਫੀਸ ਹੁਣ ਹਰ ਉਮੀਦਵਾਰ ਉਪਰ ਲਾਗੂ ਨਹੀ ਹੋਵੇਗੀ। ਜਾਣਕਾਰੀ ਅਨੁਸਾਰ ਟਰੰਪ ਪ੍ਰਸ਼ਾਸਨ ਵੱਲੋਂ ਲਾਗੂ ਕੀਤੀ ਗਈ 1,00,000 ਡਾਲਰ ਦੀ ਵਾਧੂ ਫੀਸ ਹੁਣ ਹਰ ਉਮੀਦਵਾਰ ’ਤੇ ਲਾਗੂ ਨਹੀਂ ਹੋਏਗੀ।

ਨਵੇਂ ਜਾਰੀ ਹੋਏ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜੇ ਕੋਈ ਉਮੀਦਵਾਰ ਕੇਵਲ ਆਪਣੇ ਮੌਜੂਦਾ ਸਟੇਟਸ ’ਚ ਤਬਦੀਲੀ ਕਰਵਾ ਰਿਹਾ ਹੈ ਜਾਂ ਆਪਣੀ ਵਿਦੇਸ਼ ਵਿੱਚ ਰਹਿਣ ਦੀ ਮਿਆਦ ਵਧਵਾਉਣ ਦੀ ਅਰਜ਼ੀ ਦੇ ਰਿਹਾ ਹੈ ਤਾਂ ਉਸ ’ਤੇ ਇਹ ਵਾਧੂ ਫੀਸ ਨਹੀਂ ਲਾਗੂ ਹੋਏਗੀ।ਇਸ ਫ਼ੈਸਲੇ ਨਾਲ ਇਮੀਗ੍ਰੇਸ਼ਨ ਪ੍ਰਕਿਰਿਆ ਹੋਰ ਸੁਚੱਜੀ ਹੋਣ ਦੀ ਉਮੀਦ ਹੈ। ਇਸ ਖਬਰ ਨੂੰ ਰਾਹਤ ਵਾਲੀ ਖਬਰ ਮੰਨਿਆ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top