Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 1:31 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਰੂਸ ਤੋ ਹੁਣ ਨਹੀ ਖਰੀਦੇਗਾ ਤੇਲ : ਟਰੰਪ

ਭਾਰਤ ਰੂਸ ਤੋ ਹੁਣ ਨਹੀ ਖਰੀਦੇਗਾ ਤੇਲ : ਟਰੰਪ

ਦਿੱਲੀ, 16 ਅਕਤੂਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਫਬੀਆਈ ਡਾਇਰੈਕਟਰ ਕੈਸ਼ ਪਟੇਲ ਨਾਲ ਓਵਲ ਆਫਿਸ ਵਿੱਚ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕਈ ਟਿਪਣੀਆਂ ਕੀਤੀਆਂ, ਜਿੱਥੇ ਦੋਹਾਂ ਨੇ ਹਿੰਸਕ ਅਪਰਾਧਾਂ ‘ਤੇ ਰੋਕ ਲਗਾਉਣ ਲਈ ਪ੍ਰਸ਼ਾਸਨ ਦੇ ਯਤਨਾਂ ਨੂੰ ਉਜਾਗਰ ਕੀਤਾ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦਣਾ ਬੰਦ ਕਰੇਗਾ । ਉਨ੍ਹਾਂ ਨੇ ਇਸਨੂੰ ਮਾਸਕੋ ‘ਤੇ ਵਿਸ਼ਵ ਪੱਧਰੀ ਦਬਾਅ ਵਧਾਉਣ ਦੇ ਯਤਨਾਂ ਵਿੱਚ “ਇੱਕ ਵੱਡਾ ਕਦਮ” ਦੱਸਿਆ।
ਏਐਨਆਈ ਦੇ ਸਵਾਲ ਦਾ ਜਵਾਬ ਦਿੰਦਿਆਂ ਕਿ ਕੀ ਉਹ ਭਾਰਤ ਨੂੰ ਭਰੋਸੇਯੋਗ ਭਾਗੀਦਾਰ ਦੇ ਤੌਰ ‘ਤੇ ਦੇਖਦੇ ਹਨ,

ਟਰੰਪ ਨੇ ਕਿਹਾ, “ਹਾਂ, ਬਿਲਕੁਲ। ਉਹ (ਪ੍ਰਧਾਨ ਮੰਤਰੀ ਨਰਿੰਦਰ ਮੋਦੀ) ਮੇਰੇ ਦੋਸਤ ਹਨ। ਸਾਡਾ ਬਹੁਤ ਵਧੀਆ ਰਿਸ਼ਤਾ ਹੈ… ਮੈਂ ਖੁਸ਼ ਨਹੀਂ ਸੀ ਕਿ ਭਾਰਤ ਤੇਲ ਖਰੀਦ ਰਿਹਾ ਸੀ। ਅਤੇ ਉਨ੍ਹਾਂ ਨੇ ਅੱਜ ਮੈਨੂੰ ਯਕੀਨ ਦਿਵਾਇਆ ਕਿ ਉਹ ਰੂਸ ਤੋਂ ਤੇਲ ਨਹੀਂ ਖਰੀਦਣਗੇ। ਇਹ ਇੱਕ ਵੱਡਾ ਰੋਕ ਹੈ। ਹੁਣ ਸਾਨੂੰ ਚੀਨ ਨੂੰ ਵੀ ਇਹੀ ਕਰਨ ਲਈ ਕਹਿਣਾ ਹੈ।

Advertisement
Advertisement
Advertisement
Advertisement
Scroll to Top