Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:28 am

+91 90915 01313 , +91 90916 01313

punjabbanni@gmail.com
punjabbani@yahoo.com

ਇਟਲੀ ਵਿੱਚ ਦਰਦਨਾਕ ਸੜਕ ਹਾਦਸਾ, ਚਾਰ ਪੰਜਾਬੀ ਨੌਜਵਾਨਾਂ ਦੀ ਮੌਤ

ਇਟਲੀ ਵਿੱਚ ਦਰਦਨਾਕ ਸੜਕ ਹਾਦਸਾ, ਚਾਰ ਪੰਜਾਬੀ ਨੌਜਵਾਨਾਂ ਦੀ ਮੌਤ

ਦਿੱਲੀ, 7 ਅਕਤੂਬਰ : ਇਟਲੀ ਵਿੱਚ ਪੰਜਾਬ ਨਾਲ ਜੁੜੀ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖਮੀ ਹੋਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਕਾਰ ਦੀ ਟਰੱਕ ਨਾਲ ਸਿੱਧੀ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ।
ਮ੍ਰਿਤਕਾਂ ਵਿੱਚੋਂ ਤਿੰਨ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਸਨ, ਜਦਕਿ ਚੌਥਾ ਨੌਜਵਾਨ ਰੋਪੜ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਮਰਨ ਵਾਲਿਆਂ ਦੀ ਪਛਾਣ ਹਰਵਿੰਦਰ ਸਿੰਘ (ਘੋੜਾਵਾਹੀ), ਸੁਰਜੀਤ ਸਿੰਘ (ਪਿੰਡ ਮੇਦਾ, ਜਲੰਧਰ), ਮਨੋਜ ਕੁਮਾਰ (ਆਦਮਪੁਰ) ਅਤੇ ਜਸਕਰਨ ਸਿੰਘ (ਰੋਪੜ) ਵਜੋਂ ਹੋਈ ਹੈ।
ਦਿਲ ਦਹਿਲਾ ਦੇਣ ਵਾਲੀ ਗੱਲ ਇਹ ਹੈ ਕਿ ਹਰਵਿੰਦਰ ਸਿੰਘ ਕੇਵਲ ਤਿੰਨ ਮਹੀਨੇ ਪਹਿਲਾਂ ਹੀ ਇਟਲੀ ਗਿਆ ਸੀ, ਜਦਕਿ ਸੁਰਜੀਤ ਸਿੰਘ ਪਿਛਲੇ ਸਾਲ ਦਸੰਬਰ 2024 ਵਿੱਚ ਉੱਥੇ ਗਿਆ ਸੀ।
ਇਸ ਹਾਦਸੇ ਨੇ ਪਰਿਵਾਰਾਂ ਅਤੇ ਪੂਰੇ ਇਲਾਕੇ ਵਿੱਚ ਮਾਤਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

 

Advertisement
Advertisement
Advertisement
Advertisement
Scroll to Top