Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 6:00 am

+91 90915 01313 , +91 90916 01313

punjabbanni@gmail.com
punjabbani@yahoo.com

ਪਹਿਲਵਾਨ ਲੋਕ ਭਲਾਈ ਯੂਥ ਕਲੱਬ ਵੱਲੋਂ ਲੱਡੂਆਂ ਅਤੇ ਸਮੋਸਿਆਂ ਦਾ ਭੰਡਾਰਾ ਵਰਤਾਇਆ

ਪਹਿਲਵਾਨ ਲੋਕ ਭਲਾਈ ਯੂਥ ਕਲੱਬ ਵੱਲੋਂ ਲੱਡੂਆਂ ਅਤੇ ਸਮੋਸਿਆਂ ਦਾ ਭੰਡਾਰਾ ਵਰਤਾਇਆ

ਪਟਿਆਲਾ :  ਪਹਿਲਵਾਨ ਲੋਕ ਭਲਾਈ ਯੂਥ ਕਲੱਬ ਮੋਦੀ ਪਲਾਜਾ ਪਟਿਆਲਾ ਵੱਲੋਂ ਅੱਜ ਸ੍ਰਿਸ਼ਟੀ ਰਚਿਤ ਭਗਵਾਨ ਵਾਲਮੀਕੀ ਜੀ ਦੇ ਅਵਤਾਰ ਦਿਹਾੜੇ ਦੀ ਖੁਸ਼ੀ ਵਿੱਚ ਨਾਭਾ ਗੇਟ ਮੋਦੀ ਪਲਾਜ਼ਾ ਪਟਿਆਲਾ ਦੇ ਸਾਹਮਣੇ ਸਮੋਸੇ ਅਤੇ ਲੱਡੂਆਂ ਦਾ ਅਟੁੱਟ ਭੰਡਾਰਾ ਕੀਤਾ ਗਿਆ।  ਧਾਰਮਿਕ ਸਮਾਗਮ ਵਿੱਚ ਪਹੁੰਚੇ

ਇੰਦਰਮੋਹਨ ਸਿੰਘ ਬਜਾਜ ਸ਼ਿਰੋਮਣੀ ਅਕਾਲ ਦਲ ਭਰਵੇਂ  ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਹਰ ਇਨਸਾਨ ਨੂੰ ਧਾਰਮਿਕ ਸਮਾਗਮਾਂ ਵਿੱਚ ਆ ਕੇ ਆਪਣੇ ਦਸਾਂ ਨੌਹਾਂ ਦੀ ਕਿਰਤ ਕਮਾਈ ਵਿੱਚੋਂ ਗਰੀਬ ਜਰੂਰਤਮੰਦ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ ਕਲੱਬ ਪ੍ਰਧਾਨ ਹਰਮੇਸ਼ ਪਹਿਲਵਾਨ ਬਾਰੇ ਕਿਹਾ ਕਿ ਕਲੱਬ ਨੇ ਹਮੇਸ਼ਾ ਹੀ ਲੋਕ ਭਲਾਈ ਲਈ ਅਹਿਮ ਯੋਗਦਾਨ ਪਾਇਆ ਹੈ ਇਸ ਮੌਕੇ ਕਲੱਬ ਵੱਲੋਂ ਇੰਦਰ ਮੋਹਨ ਸਿੰਘ ਬਜਾਜ ਜੀ ਨੂੰ ਸਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ

ਭਗਵਾਨ ਵਾਲਮੀਕੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਦਿਨ ਭਰ ਕਲੱਬ ਦੇ ਨੌਜਵਾਨਾਂ ਵੱਲੋਂ ਲੱਡੂ ਅਤੇ ਸਮੋਸੇ ਵੰਡੇ ਗਏ ਸਮਾਜ ਸੇਵਕ ਹਰਨੇਕ ਮਹਿਲ ਪਟਿਆਲਾ ਨੇ ਕਿਹਾ ਕਿ ਕਲੱਬ ਲੰਮੇ ਸਮੇਂ ਤੋਂ ਲੋਕ ਭਲਾਈ ਦੇ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਹਰਮੇਸ਼ ਪਹਿਲਵਾਨ, ਭਰਤ ਕੁਮਾਰ, ਪ੍ਰਿੰਸੀਪਲ ਤਰਲੋਚਨ ਜੀ ਪਰਮਵੀਰ ਸਿੰਘ ਜਸਪਾਲ ਕੌਰ ਲਵਿਸ ਧਾਲੀਵਾਲ ਦੀਵਾਨਸੂ ਧਾਲੀਵਾਲ ਸੁਮੀਲ ਖੁਰੇਸੀ ਆਦ ਹਾਜ਼ਰ ਸਨ ਭਲਵਾਨ ਲੋਕ ਭਲਾਈ ਯੂਥ ਕਲੱਬ ਮੋਦੀ ਪਲਾਜਾ ਪਟਿਆਲਾ ਵੱਲੋਂ  ਫੋਟੋ ਕੈਪਸ਼ਨ ਭਗਵਾਨ ਵਾਲਮੀਕ ਮਹਾਰਾਜ ਜੀ ਦੀ ਜਨਮ ਦਿਨ ਦੀ ਖੁਸ਼ੀ ਵਿੱਚ ਮੋਦੀ ਪਲਾਜਾ ਵਿੱਚ ਭੰਡਾਰਾ ਵਰਤਾਉਂਦੇ ਹੋਏ ਸਰਦਾਰ ਇੰਦਰ ਮੋਹਨ ਸਿੰਘ ਬਜਾਜ ਹਰਮੇਸ਼ ਪਹਿਲਵਾਨ ਆਦਿ ।

Advertisement
Advertisement
Advertisement
Advertisement
Scroll to Top