Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 8:16 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜਵੀਰ ਜਵੰਦਾ ਤੋ ਬਾਅਦ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਤੋ ਬਾਅਦ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਹੋਇਆ ਦੇਹਾਂਤ

ਚੰਡੀਗੜ, 10 ਅਕਤੂਬਰ : ਬੀਤੇ ਦਿਨੀ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹੋਈ ਮੌਤ ਤੋ ਬਾਅਦ ਹੁਣ ਮਸ਼ਹੂਬਰ ਬਾਡੀ ਬਿਲਡਰ ਅਤੇ ਪੰਜਾਬੀ ਅਦਾਕਾਰ ਵਰਿੰਦਰ ਘੁੰਮਣ ਦਾ ਦੇਹਾਂਤ ਹੋਣ ਦੀ ਮਾੜੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ।

ਉਹ ਇਥੇ ਇਕ ਨਿੱਜੀ ਹਸਪਤਾਲ ਵਿੱਚ ਆਪਣੇ ਮੋਢੇ ਦੀ ਸਰਜਰੀ ਵਾਸਤੇ ਆਏ ਸਨ, ਜਿੱਥੇ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਹਸਪਤਾਲ ਦੇ ਇੱਕ ਸੀਨੀਅਰ ਡਾਕਟਰ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਮੌਤ ਸ਼ਾਮ ਲਗਪਗ 5-30 ਵਜੇ ਹੋਈ। ਉਹ ਮੂਲ ਰੂਪ ਵਿੱਚ ਗੁਰਦਾਸਪੁਰ ਦਾ ਰਹਿਣ ਵਾਲਾ ਸੀ, ਜਿਸ ਕਾਰਨ ਲੋਕਾਂ ਅੰਦਰ ਭਾਰੀ ਸੋਕ ਦੀ ਲਹਿਰ ਹੈ।

Scroll to Top