Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਜਨਹਿੱਤ ਸੰਮਤੀ ਨੇ ਲਗਾਇਆ ਖੂਨਦਾਨ ਕੈਂਪ

ਜਨਹਿੱਤ ਸੰਮਤੀ ਨੇ ਲਗਾਇਆ ਖੂਨਦਾਨ ਕੈਂਪ

ਪਟਿਆਲਾ – ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਵਿਨੋਦ ਸ਼ਰਮਾ ਜੀ ਦੀ ਅਗਵਾਈ ਹੇਠ ਅਤੇ ਮਾਤਾ ਸਾਹਿਬ ਕੌਰ ਖਾਲਸਾ ਗਰਲਸ ਕਾਲਜ ਓਫ ਐਡਜੁਕੇਸ਼ਨ ਦੇ ਸਹਿਯੋਗ ਨਾਲ ਧਮੋ ਮਾਜਰਾ ਪਟਿਆਲਾ ਵਿਖੇ ਖੂਨਦਾਨ ਕੈਂਪ ਆਯੋਜਨ ਕੀਤਾ ਗਿਆ,

ਇਸ ਕੈਂਪ ਵਿਚ 20 ਵਿਅਕਤੀਆਂ ਨੇ ਖੂਨਦਾਨ ਕੀਤਾ। ਇਸ ਮੌਕੇ  ਡਾ. ਹਰਮੀਤ ਕੌਰ ਆਨੰਦ ਪ੍ਰਿੰਸੀਪਲ, ਡਾ. ਨਿਸ਼ਾ ਦੁੱਗਲ ਤੇ ਕਾਲਜ ਦੇ ਟੀਚਰ ਤੇ ਹੋਰ ਸਟਾਫ ਮੇਂਬਰ ਮੌਜੂਦ ਸਨ ਸੰਸਥਾ ਜਨਹਿੱਤ ਸੰਮਤੀ ਵਲੋਂ ਪੀ.ਕੇ ਜੈਨ, ਅਨਿਲ ਭਾਰਤੀ, ਸ੍ਰੀਮਤੀ ਵਿਨੈ ਭਾਰਤੀ, ਸਤੀਸ਼ ਜੋਸੀ, ਪ੍ਰਦੀਪ ਕੁਮਾਰ, ਐੱਸ.ਪੀ ਪਰਾਸ਼ਰ, ਸੁਰਿੰਦਰ ਸਿੰਘ ਨੇ ਸ਼ਿਰਕਤ ਕੀਤੀ, ਸੁਸ਼ਾਂਤ ਸ਼ਰਮਾ ਨੇ ਲੋਕਾਂ ਨੂੰ ਖੂਨ ਦਾਨ ਕਰਨ ਲਈ ਪ੍ਰੇਰਿਤ ਕੀਤਾ ਉਹਨਾਂ ਵਲੋਂ 26ਵੀ ਵਾਰ ਅੱਜ ਖੂਨ ਦਾਨ ਦਿੱਤਾ ਗਿਆ,

ਇਸ ਮੌਕੇ ਡਾ. ਹਰਮੀਤ ਕੌਰ ਆਨੰਦ ਪ੍ਰਿੰਸੀਪਲ ਨੇ ਕਿਹਾ ਕਿ ਖੂਨਦਾਨ ਸਭ ਤੋ ਉੱਤਮ ਦਾਨ ਹੈ ਉਹਨਾਂ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹੋ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਕੇ ਅਤੇ ਖੂਨਦਾਨ ਕਰਨ ਲਈ ਅੱਗੇ ਆਉਣ ਉਹਨਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਉੱਤਮ ਸਮਾਜ ਸੇਵਾ ਹੈ ਜਰਨਲ ਸਕੱਤਰ ਵਿਨੋਦ ਸ਼ਰਮਾ ਨੇ ਦੱਸਿਆਂ ਕਿ

ਇਸ ਕੈਂਪ ਵਿਚ ਜਨਹਿੱਤ ਸੰਮਤੀ ਦੇ 4 ਸਟਾਫ ਮੇਂਬਰ ਨੇ ਅਪਣਾ ਖੂਨਦਾਨ ਕੀਤਾ. ਇਸ ਮੌਕੇ ਸਰਕਾਰੀ ਰਾਜਿੰਦਰਾ ਹਸਪਤਾਲ ਬਲੱਡ ਬੈਂਕ ਵਲੋਂ ਡਾ. ਵਿਨੈ ਅਤੇ ਡਾ. ਸੁਖਵਿੰਦਰ ਸਿੰਘ ਦੀ ਟੀਮ ਨੇ ਬਲੱਡ ਇੱਕਤਰ ਕੀਤਾ । ਇਸ ਮੌਕੇ ਜਨਹਿੱਤ ਸੰਮਤੀ ਦੇ ਜਰਨਲ ਸਕੱਤਰ ਵਿਨੋਦ ਸ਼ਰਮਾ ਜੀ ਵਲੋਂ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ, ਅਤੇ ਕਿਹਾ ਕਿ ਉਹਨਾਂ ਦੀ ਸੰਸਥਾ ਹਮੇਸ਼ਾ ਲੋਕ ਭਲਾਈ ਦੇ ਕੰਮਾਂ ਲਈ ਹਰ ਸੰਭਵ ਮਦਦ ਕਰਦੀ ਰਹੇਗੀ।         

Advertisement
Advertisement
Advertisement
Advertisement
Scroll to Top