Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:34 am

+91 90915 01313 , +91 90916 01313

punjabbanni@gmail.com
punjabbani@yahoo.com

ਮਹਿਲਾ ਡਾਕਟਰ ਨੇ ਕੀਤਾ ਸੁਸਾਇਡ, ਪੁਲਸ ਮੁਲਾਜ਼ਮਾਂ ਤੇ ਲਗਾਏ ਦੋਸ਼

ਮਹਿਲਾ ਡਾਕਟਰ ਨੇ ਕੀਤਾ ਸੁਸਾਇਡ, ਪੁਲਸ ਮੁਲਾਜ਼ਮਾਂ ਤੇ ਲਗਾਏ ਦੋਸ਼

ਦਿੱਲੀ, 24 ਅਕਤੁਬਰ 2025 : ਮਹਾਰਾਸ਼ਟਰ ਵਿਚ ਇਕ ਮਹਿਲਾ ਡਾਕਟਰ ਨੇ ਸੁਸਾਇਡ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਤੇ ਉਸਨੇ ਸੁਸਾਇਟਡ ਨੋਟ ਵਿਚ ਦੋ ਪੁਲਸ ਮੁਲਾਜ਼ਮਾਂ ਉਪਰ ਬਲਾਤਕਾਰ ਅਤੇ ਮਾਨਸਿਕ ਪਰੇਸ਼ਾਨੀ ਦਾ ਦੋਸ਼ ਲਗਾਇਆ ਹੈ।
ਦਸ ਦਈਏ ਕਿ ਇਸ ਮਾਮਲੇ ਵਿਚ ਹੁਣ ਮਹਾਰਾਸ਼ਟਰ ਮਹਿਲਾ ਕਮਿਸ਼ਨ ਦੀ ਮੁਖੀ ਰੂਪਾਲੀ ਚਾਕਣਕਰ ਨੇ ਕਿਹਾ, “ਅਸੀਂ ਮਾਮਲੇ ਨੂੰ ਨੋਟਿਸ ਲਈ ਹੈ ਅਤੇ ਸਤਾਰਾ ਪੁਲੀਸ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਹੈ। ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਇਸ ਘਟਨਾ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।”

ਜਾਣਕਾਰੀ ਅਨੁਸਾਰ ਅਧਿਕਾਰੀਆਂ ਦੇ ਅਨੁਸਾਰ, ਵੀਰਵਾਰ ਦੀ ਰਾਤ ਫਲਟਨ ਦੇ ਇੱਕ ਹੋਟਲ ਕਮਰੇ ਵਿੱਚ ਡਾਕਟਰ ਦੀ ਲਾਸ਼ ਲਟਕਦੀ ਹੋਈ ਮਿਲੀ। ਇਸ ਮਾਮਲੇ ਦੀ ਸੂਚਨਾ ਮੌਕੇ ’ਤੇ ਪੁਲੀਸ ਨੂੰ ਦਿੱਤੀ ਗਈ। ਮ੍ਰਿਤਕ ਬੀਡ ਜ਼ਿਲ੍ਹੇ ਦੀ ਵਾਸੀ ਸੀ ਅਤੇ ਫਲਟਨ ਤਹਿਸੀਲ ਦੇ ਸਰਕਾਰੀ ਹਸਪਤਾਲ ਵਿੱਚ ਤਾਇਨਾਤ ਸੀ।

ਡਾਕਟਰ ਨੇ ਆਪਣੇ ਹੱਥ ’ਤੇ ਲਿਖੇ ਸੁਸਾਈਡ ਨੋਟ ਵਿੱਚ ਦੋਸ਼ ਲਗਾਇਆ ਕਿ ਪਿਛਲੇ ਪੰਜ ਮਹੀਨਿਆਂ ਤੋਂ ਸਤਾਰਾ ਪੁਲੀਸ ਦੇ ਸਬ-ਇੰਸਪੈਕਟਰ ਗੋਪਾਲ ਬਦਾਨੇ ਨੇ ਕਈ ਵਾਰ ਉਸ ਨਾਲ ਜਬਰ ਜਨਾਹ ਅਤੇ ਜਿਨਸੀ ਸ਼ੋਸ਼ਣ ਕੀਤਾ, ਜਦਕਿ ਕਰਮਚਾਰੀ ਪ੍ਰਸ਼ਾਂਤ ਬਾਂਕਰ ਨੇ ਮਾਨਸਿਕ ਤੌਰ ’ਤੇ ਉਸ ਨੂੰ ਪਰੇਸ਼ਾਨ ਕੀਤਾ, ਜਿਸਦੀ ਜਾਂਚ ਸੁਰੂ ਹੋ ਗਈ ਹੈ।

Advertisement
Advertisement
Advertisement
Advertisement
Scroll to Top