Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 1:15 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਿਤ ਸ਼ਾਹ ਨੇ ਬਿਹਾਰ ਚੋਣਾਂ 'ਚ ਘੁਸਪੈਠੀਆਂ ਖਿਲਾਫ ਅਪਨਾਇਆ ਸਖ਼ਤ ਰੁਖ

ਅਮਿਤ ਸ਼ਾਹ ਨੇ ਬਿਹਾਰ ਚੋਣਾਂ 'ਚ ਘੁਸਪੈਠੀਆਂ ਖਿਲਾਫ ਅਪਨਾਇਆ ਸਖ਼ਤ ਰੁਖ

ਦਿੱਲੀ, 25 ਅਕਤੂਬਰ 2025 : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਵੱਲੋਂ ਚਲਾਈ ਜਾ ਰਹੀਆਂ ਘੁਸਪੈਠੀ ਬਚਾਓ ਯਾਤਰਾਵਾਂ ਨੂੰ ਨਿਰਾਧਾਰਿਤ ਕਰਾਰ ਦਿੰਦਿਆਂ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਹ ਕਿਸੇ ਹਾਲਤ ਵਿੱਚ ਘੁਸਪੈਠੀਆਂ ਨੂੰ ਬਚਾ ਨਹੀਂ ਸਕਦਾ। ਹਰੇਕ ਘੁਸਪੈਠੀਏ ਦਾ ਪਤਾ ਲਗਾ ਕੇ, ਵੋਟਰ ਸੂਚੀ ਤੋਂ ਹਟਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਦੇਸ਼ ਵਾਪਸ ਭੇਜ ਦਿੱਤੇ ਜਾਣਗੇ।

ਇਸ ਮੌਕੇ ਅਮਿਤ ਸ਼ਾਹ ਨੇ INDIA ਗਠਜੋੜ ਦੀ ਤੀਬਰ ਨਿੰਦਾ ਕੀਤੀ। ਉਨ੍ਹਾਂ ਨੇ ਘੁਸਪੈਠੀਆਂ ਨੂੰ ਵੋਟਰ ਸੂਚੀ ਤੋਂ ਹਟਾਉਣ ਅਤੇ ਉਨ੍ਹਾਂ ਦੇ ਦੇਸ਼ਾਂ ਵੱਲ ਭੇਜਣ ਲਈ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ। ਖਗੜੀਆ ਜ਼ਿਲ੍ਹੇ ਵਿੱਚ ਕੀਤੀ ਗਈ ਜਨਤਕ ਰੈਲੀ ਵਿੱਚ ਸ਼ਾਹ ਨੇ ਕਿਹਾ ਕਿ ਇਹ ਚੋਣਾਂ ਇਹ ਸਪੱਸ਼ਟ ਕਰ ਦੇਣਗੀਆਂ ਕਿ ਬਿਹਾਰ ‘ਜੰਗਲ ਰਾਜ’ ਵਾਪਸ ਆਵੇਗਾ ਜਾਂ ਵਿਕਾਸ ਦੀ ਰਾਹ ਤੇ ਅੱਗੇ ਵਧੇਗਾ।
ਉਨ੍ਹਾਂ ਨੇ ਇਸ ਤਰ੍ਹਾਂ ਅਮਿਤ ਸ਼ਾਹ ਨੇ ਸਪੱਸ਼ਟ ਸੰਕੇਤ ਦਿੱਤਾ ਕਿ ਘੁਸਪੈਠੀਆਂ ਖਿਲਾਫ ਕੋਈ ਰਾਹਤ ਨਹੀਂ ਦਿੱਤੀ ਜਾਵੇਗੀ। ਉਨਾ ਕਿਹਾ ਕਿ ਸਾਰੇ ਘੁਸਪੈਠੀਆਂ ਨੂੰ ਵਾਪਸ ਜਾਣਾ ਹੀ ਪਵੇਗਾ।

Advertisement
Advertisement
Advertisement
Advertisement
Scroll to Top