Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 1:12 pm

+91 90915 01313 , +91 90916 01313

punjabbanni@gmail.com
punjabbani@yahoo.com

ਅਫਗਾਨਿਸਤਾਨ ਯੁਧਵਿਰਾਮ ਤੇ ਸਹਿਮਤ ਹੋਣ ਲਈ ਤਿਆਰ

ਅਫਗਾਨਿਸਤਾਨ ਯੁਧਵਿਰਾਮ ਤੇ ਸਹਿਮਤ ਹੋਣ ਲਈ ਤਿਆਰ

ਦਿੱਲੀ, 22 ਅਕਤੂਬਰ : ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਾਲੇ ਚਲ ਰਹੇ ਯੁੱਧ ਕਾਰਨ ਭਾਰੀ ਤਣਾਅ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਸੀ ਪਰ ਹੁਣ ਅਫਗਾਨਿਸਤਾਨ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਹ ਪੂਰੀ ਤਰ੍ਹਾਂ ਯੁੱਧਵਿਰਾਮ ‘ਤੇ ਸਹਿਮਤ ਹੋਣ ਅਤੇ ਪਾਕਿਸਤਾਨ ਨਾਲ ਸਾਰੇ ਮਸਲੇ ਗੱਲਬਾਤ ਰਾਹੀਂ ਸੁਲਝਾਉਣ ਲਈ ਤਿਆਰ ਹੈ, ਤਾਂ ਜੋ ਦੋਨੋਂ ਪੜੋਸੀ ਦੇਸ਼ਾਂ ਦਰਮਿਆਨ ਤਣਾਅ ਘਟਾਇਆ ਜਾ ਸਕੇ।

ਦਸ ਦਈਏ ਕਿ ਅਫਗਾਨ ਅਧਿਕਾਰੀਆਂ ਦੇ ਇੱਕ ਬਿਆਨ ਮੁਤਾਬਕ, ਇਸ ਸਹਿਮਤੀ ਵਿੱਚ ਪੂਰੀ ਯੁੱਧਵਿਰਾਮ, ਪਰਸਪਰ ਸਨਮਾਨ, ਇੱਕ ਦੂਜੇ ਦੀਆਂ ਸੁਰੱਖਿਆ ਫੌਜਾਂ, ਨਾਗਰਿਕਾਂ ਅਤੇ ਬੁਨਿਆਦੀ ਢਾਂਚੇ ‘ਤੇ ਹਮਲਿਆਂ ’ਤੇ ਪਾਬੰਦੀ, ਅਤੇ ਸਾਰੇ ਵਿਵਾਦਾਂ ਨੂੰ ਗੱਲਬਾਤ ਰਾਹੀਂ ਸੁਲਝਾਉਣ ਦਾ ਵਾਅਦਾ ਸ਼ਾਮਿਲ ਹੈ, ਜਿਸਨੂੰ ਲੈ ਕੇ ਹੁਣ ਕੁੱਝ ਰਾਹਤ ਦੋਵਾਂ ਪਾਸੇ ਦੇਖਣ ਨੂੰ ਮਿਲ ਸਕਦੀ ਹੈ।

Scroll to Top