Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 3:38 am

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਟਰਪਤੀ ਨੂੰ ਲੈ ਕੇ ਜਾਣ ਵਾਲੇ ਹੈਲੀਕਾਪਟਰ ਦੇ ਪਹੀਏ ਧਰਤੀ ਵਿਚ ਧਸੇ

ਰਾਸ਼ਟਰਪਤੀ ਨੂੰ ਲੈ ਕੇ ਜਾਣ ਵਾਲੇ ਹੈਲੀਕਾਪਟਰ ਦੇ ਪਹੀਏ ਧਰਤੀ ਵਿਚ ਧਸੇ

ਦਿੱਲੀ, 22 ਅਕਤੂਬਰ 2025 : ਰਾਜੀਵ ਗਾਂਧੀ ਇੰਡੋਰ ਸਟੇਡੀਅਮ ਵਿਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਸਬਰੀਮਲਾ ਯਾਤਰਾ ਲਈ ਲੈ ਜਾਣ ਵਾਲੇ ਹੈਲੀਕਾਪਟਰ ਦੇ ਪਹੀਏ ਅਚਾਨਕ ਧਸ ਗਏ, ਜਿਸ ਕਾਰਨ ਅਚਾਨਕ ਹਫੜਾ ਦਫੜੀ ਮਚ ਗਈ।

ਦਸ ਦਈਏ ਕਿ ਜ਼ਿਲ੍ਹੇ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਟੇਡੀਅਮ ਨੂੰ ਆਖ਼ਰੀ ਪਲ ‘ਤੇ ਹੈਲੀਕਾਪਟਰ ਦੀ ਲੈਂਡਿੰਗ ਲਈ ਸਥਾਨ ਵਜੋਂ ਚੁਣਿਆ ਗਿਆ ਸੀ, ਇਸ ਲਈ ਹੇਲੀਪੈਡ ਮੰਗਲਵਾਰ ਦੇਰ ਰਾਤ ਉੱਥੇ ਤਿਆਰ ਕੀਤਾ ਗਿਆ ਸੀ।

ਸ਼ੁਰੂ ਵਿੱਚ ਲੈਂਡਿੰਗ ਦੀ ਯੋਜਨਾ ਪੰਬਾ ਨੇੜੇ ਨਿਲੱਕਲ ਵਿਖੇ ਬਣਾਈ ਗਈ ਸੀ, ਪਰ ਮੌਸਮ ਖਰਾਬ ਹੋਣ ਕਾਰਨ ਇਸਨੂੰ ਬਦਲ ਕੇ ਪ੍ਰਮਾਦਮ ਕੀਤਾ ਗਿਆ, ਜਿਸ ਕਾਰਨ ਘਟਨਾ ਘਟ ਗਈ ਸੀ ਪਰ ਮੌਕੇ ਤੇ ਸਥਿਤੀ ਨੂੰ ਸੰਭਾਲ ਲਿਆ ਗਿਆ।

Advertisement
Advertisement
Advertisement
Advertisement
Scroll to Top