Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:49 am

+91 90915 01313 , +91 90916 01313

punjabbanni@gmail.com
punjabbani@yahoo.com

ਜੱਗੂ ਭਗਵਾਨਪੁਰੀਆ ਗੈਗ ਨਾਲ ਸਬੰਧਿਤ 3 ਕਾਬੂ, ਇਕ ਜਖਮੀ

ਜੱਗੂ ਭਗਵਾਨਪੁਰੀਆ ਗੈਗ ਨਾਲ ਸਬੰਧਿਤ 3 ਕਾਬੂ, ਇਕ ਜਖਮੀ

ਚੰਡੀਗੜ, 22 ਅਕਤੂਬਰ 2025 : ਪੰਜਾਬ ਪੁਲਸ ਦੀ ਅੱਜ ਗੈਗਸਟਰਾਂ ਨਾਲ ਹੋਈ ਗੋਲੀਬਾਰੀ ਦੀ ਘਟਨਾ ਤੋ ਬਾਅਦ ਇਕ ਵਿਅਕਤੀ ਦੇ ਜਖਮੀ ਹੋਣ ਅਤੇ ਬਾਕੀ ਦੋ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਗੈਗਸਟਰ ਜੱਗੂ ਭਗਵਾਨਪੁਰੀਆ ਗੈਗ ਨਾਲ ਸਬੰਧਿਤ ਦਸੇ ਜਾ ਰਹੇ ਹਨ।

ਦਸ ਦਈਏ ਕਿ ਪੁਲੀਸ ਨੇ ਮੁਕਾਬਲੇ ਦੌਰਾਨ ਖ਼ਤਰਨਾਕ ਗੈਂਗਸਟਰ ਮਨਕਰਨ ਸਮੇਤ ਅਤੇ ਦੋ ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਵਿਚ ਗੈਗਸਟਰ ਮਨਕਰਨ ਗੋਲੀ ਲਗਣ ਨਾਲ ਜਖਮੀ ਹੋਇਆ ਹੈ, ਜਿਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਰਾਮਾ ਮੰਡੀ ਇਲਾਕੇ ਵਿੱਚ ਕੁੱਝ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ , ਜਿਸ ਤੋਂ ਬਾਅਦ ਪੁਲੀਸ ਨੇ ਕਾਰਵਾਈ ਕਰਦਿਆਂ ਉਨ੍ਹਾਂ ਦਾ ਪਤਾ ਲਗਾਇਆ। ਘੇਰਾਬੰਦੀ ਦੌਰਾਨ ਮੋਟਰਸਾਈਕਲ ’ਤੇ ਸਵਾਰ ਤਿੰਨ ਮੁਲਜ਼ਮਾਂ – ਮਨਕਰਨ ਸਿੰਘ, ਸਿਮਰਨਜੀਤ ਸਿੰਘ ਅਤੇ ਜੈਵੀਰ ਸਿੰਘ – ਨੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ।

ਇਸ ਦੌਰਾਨ ਜਵਾਬੀ ਕਾਰਵਾਈ ਵਿੱਚ ਮਨਕਰਨ ਜ਼ਖਮੀ ਹੋ ਗਿਆ ਅਤੇ ਬਾਕੀਆਂ ਨੂੰ ਗ੍ਰਿਫਤਾਰ ਕਰਕੇ ਪੜਤਾਲ ਸੁਰੂ ਕਰ ਦਿਤੀ ਹੈ।

Advertisement
Advertisement
Advertisement
Advertisement
Scroll to Top