Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 12:06 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ

ਚੰਡੀਗੜ੍ਹ, 14 ਜੁਲਾਈ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਅੱਜ ਤੀਜੇ ਦਿਨ ਸਦਨ ਵਿਚ ਬੇਅਦਬੀ ਸਣੇ ਕੁਝ ਹੋਰ ਅਹਿਮ ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਦਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ ਵੀਰਵਾਰ ਨੂੰ ਸ਼ੁਰੂ ਹੋਇਆ ਸੀ, ਪਰ ਫਿਰ ਇਸ ਨੂੰ ਸੋਮਵਾਰ ਤੇ ਮੰਗਲਵਾਰ ਦੋ ਦਿਨਾਂ ਲਈ ਵਧਾ ਦਿੱਤਾ ਗਿਆ।

ਵੀਰਵਾਰ ਨੂੰ ਸਦਨ ਦੀ ਕਾਰਵਾਈ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਮਗਰੋਂ ਚੁੱਕ ਦਿੱਤੀ ਗਈ ਸੀ ਜਦੋਂਕਿ ਸ਼ੁੱਕਰਵਾਰ ਨੂੰ ਸਦਨ ਵਿਚ ਜਮ ਕੇ ਹੰਗਾਮਾ ਹੋਇਆ। ਪੰਜਾਬ ਵਿਧਾਨ ਸਭਾ ਨੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਪਾਸ ਕਰ ਦਿੱਤਾ। ਮਤੇ ਨੂੰ ਸਾਰੀਆਂ ਧਿਰਾਂ ਨੇ ਸਹਿਮਤੀ ਦਿੱਤੀ। ਸਦਨ ਵਿਚ ਪੰਜ ਅਹਿਮ ਬਿਲਾਂ ਨੂੰ ਮਨਜ਼ੂਰੀ ਦਿੱਤੀ ਗਈ।

ਬੇਅਦਬੀ ਸਣੇ ਕੁੱਝ ਹੋਰ ਬਿਲ ਕੀਤੇ ਪੇਸ਼

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਤੀਜੇ ਦਿਨ ਅੱਜ ਸਦਨ ਵਿਚ ਬੇਅਦਬੀ ਸਣੇ ਕੁਝ ਹੋਰ ਅਹਿਮ ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਸਦਨ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਉਸ ਤੋਂ ਪਹਿਲਾਂ 12 ਵਜੇ  ਪੰਜਾਬ ਕੈਬਨਿਟ ਦੀ ਬੈਠਕ ਹੋਵੇਗੀ, ਜਿਸ ਵਿਚ ਅਹਿਮ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਪਹਿਲਾਂ ਇਹ ਮੀਟਿੰਗ 11 ਵਜੇ ਹੋਣੀ ਸੀ, ਪਰ ਫਿਰ ਇਸ ਨੂੰ ਇਕ ਘੰਟੇ ਲਈ ਅੱਗੇ ਪਾ ਦਿੱਤਾ ਗਿਆ, ਜਿਸਤੋ ਬਾਅਦ ਮਤੇ ਨੂੰ ਸਾਰੀਆਂ ਧੀਰਾਂ ਨੇ ਸਹਿਮਤੀ ਵੀ ਦਿਤੀ।

Advertisement
Advertisement
Advertisement
Advertisement
Scroll to Top