Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:09 am

+91 90915 01313 , +91 90916 01313

punjabbanni@gmail.com
punjabbani@yahoo.com

ਚੱਕਾ ਜਾਮ : ਰਾਹੁਲ ਗਾਂਧੀ ਦੀ ਅਗਵਾਈ ਹੇਠ ਪਟਨਾ ਵਿਚ ਪ੍ਰਦਰਸ਼ਨ

ਚੱਕਾ ਜਾਮ : ਰਾਹੁਲ ਗਾਂਧੀ ਦੀ ਅਗਵਾਈ ਹੇਠ ਪਟਨਾ ਵਿਚ ਪ੍ਰਦਰਸ਼ਨ

ਦਿਲੀ, 9 ਜੁਲਾਈ : ਵੋਟਰ ਸੂਚੀਆਂਦੀ ਵਿਸ਼ੇਸ਼ ਸੁਧਾਈ ਨੂੰ ਲੈ ਕੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਸਮੂਹ ਕਾਂਗਰਸੀਆਂ ਅਤੇ ਲੋਕਾਂ ਵਲੋ ਪਟਨਾ ਵਿਖੇ ਪੂਰੀ ਤਰ੍ਹਾਂ ਚੱਕਾ ਜਾਮ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ‌ ਗਿਆ।

ਇਸ ਮੌਕੇ ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਵੀ ਮੌਜੂਦ ਸਨ। ਪਟਨਾ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ’ਤੇ ਮਹਾਂਗੱਠਜੋੜ ਦੇ ਸਾਰੇ ਪ੍ਰਮੁੱਖ ਆਗੂ ਉੱਤਰੇ ਤੇ ਸੜਕਾਂ ’ਤੇ ਮਾਰਚ ਕੱਢਦੇ ਨਜ਼ਰ ਆਏ।

ਪ੍ਰਦਰਸ਼ਨਕਾਰੀ ਆਮਦਨ ਕਰ ਚੌਕ ਤੋਂ ਵੀਰਚੰਦ ਪਟੇਲ ਮਾਰਗ ਅਤੇ ਸ਼ਹੀਦ ਸਮਾਰਕ ਰਾਹੀਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਕਰ ਰਹੇ ਹਨ। ਮਹਾਂਗੱਠਜੋੜ ਦਾ ਦੋਸ਼ ਹੈ ਕਿ ਵੋਟਰ ਸੂਚੀ ਵਿੱਚ ਐਸਆਈਆਰ ਪ੍ਰਕਿਰਿਆ ਰਾਹੀਂ ਹੇਰਾਫੇਰੀ ਕੀਤੀ ਜਾ ਰਹੀ ਹੈ ਅਤੇ ਵਿਰੋਧੀ ਵੋਟਰਾਂ ਨੂੰ ਜਾਣਬੁੱਝ ਕੇ ਸੂਚੀ ਵਿੱਚੋਂ ਹਟਾਇਆ ਜਾ ਰਿਹਾ ਹੈ।

ਵਾਹਨ ਤੇ ਸਵਾਰ ਰਹੇ ਰਾਹੁਲ ਗਾਂਧੀ

ਇਸ ਪ੍ਰਦਰਸ਼ਨ ਦੌਰਾਨ ਰਾਹੁਲ ਗਾਂਧੀ ਹੋਰ ਆਗੂਆਂ ਨਾਲ ਇੱਕ ਵਾਹਨ ’ਤੇ ਸਵਾਰ ਹੋਏ। ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ (SIR) ਦੇ ਵਿਰੋਧ ਵਿੱਚ ਮਹਾਂਗੱਠਜੋੜ ਵੱਲੋਂ ਦਿੱਤੇ ਗਏ ਰਾਜ ਵਿਆਪੀ ਬੰਦ ਦੇ ਮੱਦੇਨਜ਼ਰ ਬੁੱਧਵਾਰ ਨੂੰ ਵਿਰੋਧੀ ਪਾਰਟੀਆਂ ਦੇ ਵਰਕਰ ਸੜਕਾਂ ’ਤੇ ਉਤਰ ਆਏ, ਜਿਸ ਕਾਰਨ ਰਾਜ ਦੇ ਕਈ ਹਿੱਸਿਆਂ ਵਿੱਚ ਰੇਲ ਅਤੇ ਸੜਕੀ ਆਵਾਜਾਈ ਪ੍ਰਭਾਵਿਤ ਹੋਈ।

Advertisement
Advertisement
Advertisement
Advertisement
Scroll to Top