Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 6:46 am

+91 90915 01313 , +91 90916 01313

punjabbanni@gmail.com
punjabbani@yahoo.com

ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਉਪਰ ਗੋਲੀਬਾਰੀ

ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਉਪਰ ਗੋਲੀਬਾਰੀ

ਨਵੀ ਦਿਲੀ, 11 ਜੁਲਾਈ : ਪ੍ਰਸਿਧ ਅਤੇ ਜਾਨੇ ਮਾਨੇ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਸਥਿਤ ਕੈਫੇ ਵਿਚ ਗੋਲੀਬਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ ਜਿਸ ਵਿੱਚ ਇੱਕ ਵਿਅਕਤੀ ਕਾਰ ਦੇ ਅੰਦਰੋਂ ਪਿਸਤੌਲ ਨਾਲ ਗੋਲੀ ਚਲਾਉਂਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ, ਇਹ ਸਪਸ਼ਟ ਨਹੀਂ ਕਿ ਹਮਲਾ ਸਿੱਧਾ ਕੈਫ਼ੇ ਜਾਂ ਕਪਿਲ ਸ਼ਰਮਾ ਨੂੰ ਨਿਸ਼ਾਨਾ ਬਣਾਉਣ ਲਈ ਸੀ ਜਾਂ ਨਹੀਂ। ਇਹ ਕਪਿਲ ਦਾ ਪਹਿਲਾ ਕੈਫ਼ੇ ਹੈ, ਜਿਸ ਰਾਹੀਂ ਉਸ ਨੇ ਰੈਸਟੋਰੈਂਟ ਇੰਡਸਟਰੀ ਵਿੱਚ ਕਦਮ ਰੱਖਿਆ। ਪਿਛਲੇ ਦਿਨੀਂ ਉਦਘਾਟਨ ਸਮੇਂ ਕਈ ਸੈਲੀਬ੍ਰਿਟੀਜ਼ ਨੇ ਕਪਿਲ ਨੂੰ ਵਧਾਈ ਦਿੱਤੀ ਸੀ ਅਤੇ ਲੋਕਾਂ ਨੇ ਕੈਫ਼ੇ ਦੀ ਖ਼ੂਬ ਪ੍ਰਸ਼ੰਸਾ ਕੀਤੀ।

ਜਾਨੀ ਨੁਕਸਾਨ ਦੀ ਨਹੀ ਹੈ ਕੋਈ ਸੂਚਨਾ

ਕਪਿਲ ਸ਼ਰਮਾ ਨੇ ਅਜੇ ਕੁਝ ਦਿਨ ਪਹਿਲਾਂ ਹੀ ਮਿੰਨੀ ਪੰਜਾਬ ਵਜੋਂ ਜਾਣੇ ਜਾਂਦੇ ਕੈਨੇਡਾ ਦੇ ਸਰੀ ਸ਼ਹਿਰ ’ਚ ਆਪਣੀ ਪਤਨੀ ਗਿੰਨੀ ਨਾਲ ਮਿਲ ਕੇ ‘ਕੈਪਜ਼ ਕੈਫ਼ੇ’ ਨਾਂ ਦਾ ਰੈਸਟੋਰੈਂਟ ਖੋਲ੍ਹਿਆ ਸੀ। ਸੋਸ਼ਲ ਮੀਡੀਆ ਉਪਰ ਰੈਸਟੋਰੈਂਟ ਖੋਲ੍ਹਣ ਦੀ ਖ਼ੁਸ਼ੀ ਸਾਂਝੀ ਕਰਨ ਵਾਲੀ ਇਕ ਵੀਡੀਓ ਲੋਕਾਂ ਦਾ ਧਿਆਨ ਖਿੱਚ ਹੀ ਰਹੀ ਸੀ ਕਿ 9 ਜੁਲਾਈ ਦੀ ਰਾਤ ਕਰੀਬ 2 ਵਜੇ ਦੇ ਕਰੀਬ ਇਹ ਗੋਲ਼ੀਬਾਰੀ ਦੀ ਘਟਨਾ ਵਾਪਰ ਗਈ। ਇਸ ਘਟਨਾ ’ਚ ਕਿਸੇ ਦੇ ਜ਼ਖ਼ਮੀ ਹੋਣ ਜਾਂ ਕੋਈ ਜਾਨੀ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ ਹੈ ਭਾਵੇਂ ਕਿ ਗੋਲ਼ੀਬਾਰੀ ਸਮੇਂ ਸਟਾਫ਼ ਕੈਫ਼ੇ ਅੰਦਰ ਮੌਜੂਦ ਸੀ। ਮੌਕੇ ’ਤੇ ਪੁੱਜੀਆਂ ਪੁਲੀਸ ਟੀਮਾਂ ਵੱਲੋਂ ਸੀਸੀ ਟੀਵੀ ਕੈਮਰਿਆਂ ਨੂੰ ਖੰਘਾਲਿਆ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top