Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 9:13 am

+91 90915 01313 , +91 90916 01313

punjabbanni@gmail.com
punjabbani@yahoo.com

ਆਪ ਨੇਤਾ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ

ਆਪ ਨੇਤਾ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ

ਚੰਡੀਗੜ, 19 ਜੁਲਾਈ : ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਖਰੜ ਤੋ ਵਿਧਾਇਕ ਅਨਮੋਲ ਗਗਨ ਮਾਨ ਵਲੋ ਅੱਜ ਆਪਣਾ ਅਸਤੀਫਾ ਦਿੱਤਾ ਗਿਆ ਹੈ। ਦਸ ਦਈਏ ਕਿ ਉਨਾ ਟਵੀਟ ਕਰਕੇ ਵੀ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫ਼ਾ ਜਲਦ ਪ੍ਰਵਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੇ ਸਿਆਸਤ ਛੱਡਣ ਦੇ ਕਾਰਨਾਂ ਦਾ ਫੌਰੀ ਪਤਾ ਨਹੀਂ ਲੱਗ ਸਕਿਆ ਹੈ।
ਗਾਇਕਾ ਤੋਂ ਸਿਆਸਤਦਾਨ ਬਣੀ ਅਨਮੋਲ ਗਗਨ ਮਾਨ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਖਰੜ ਵਿਧਾਨ ਸਭਾ ਹਲਕੇ ਤੋਂ ਜਿੱਤੀ ਸੀ। ਉਹ ਮੰਤਰੀ ਵੀ ਬਣੀ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰ, ਨਿਵੇਸ਼ ਪ੍ਰਮੋਸ਼ਨ, ਕਿਰਤ ਅਤੇ ਪ੍ਰਾਹੁਣਚਾਰੀ ਵਿਭਾਗਾਂ ਦਾ ਚਾਰਜ ਸੰਭਾਲਿਆ। ਹਾਲਾਂਕਿ ਪਿਛਲੇ ਸਾਲ ਭਗਵੰਤ ਮਾਨ ਸਰਕਾਰ ਨੇ ਮਾਨ ਸਮੇਤ ਚਾਰ ਮੰਤਰੀਆਂ ਦੀ ਕੈਬਨਿਟ ਵਿੱਚੋਂ ਛੁੱਂਟੀ ਕਰ ਦਿੱਤੀ ਸੀ। ਮਾਨ ‘ਸੂਟ’, ‘ਘੈਂਟ ਪਰਪਜ਼’ ਅਤੇ ‘ਸ਼ੇਰਨੀ’ ਵਰਗੇ ਗੀਤਾਂ ਲਈ ਮਸ਼ਹੂਰ ਹੈ। ਹੁਣ ਅਨਮੋਲ ਗਗਨ ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ।

Advertisement
Advertisement
Advertisement
Advertisement
Scroll to Top