Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 9:15 am

+91 90915 01313 , +91 90916 01313

punjabbanni@gmail.com
punjabbani@yahoo.com

ਜਨਹਿੱਤ ਸੰਮਤੀ ਨੇ ਲੜਕੀਆਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ 

ਜਨਹਿੱਤ ਸੰਮਤੀ ਨੇ ਲੜਕੀਆਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ 

ਪਟਿਆਲਾ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ  ਦੀ ਅਗਵਾਈ ਹੇਠ ਸੰਸਥਾ ਵਲੋਂ ਚਲਾਏ ਜਾ ਰਹੇ ਫ੍ਰੀ ਸਿਲਾਈ ਸਿਖਲਾਈ ਸੈਂਟਰ ਤਫੱਜ਼ਲਪੁਰਾ, ਸ਼੍ਰੀ ਰਵੀਦਾਸ ਮੰਦਰ ਵਿਖੇ ਇਕ ਲੜਕੀ ਨੂੰ ਅਪਣਾ ਕੰਮ ਕਰਨ ਦੇ ਲਈ ਸਿਲਾਈ ਮਸ਼ੀਨ ਦਿੱਤੀ।

ਇਹ ਮਸ਼ੀਨ ਸ਼੍ਰੀ ਬਾਲ ਕ੍ਰਿਸ਼ਨ ਬਿੰਦਲ ਜੀ ਵਲੋਂ ਦਿੱਤੀ ਗਈ ਹੈ ਜ਼ਿਸ  ਵਿਚ ਮੁੱਖ ਮਹਿਮਾਨ ਬਾਲ ਕ੍ਰਿਸ਼ਨ ਬਿੰਦਲ ਰਿਟਾਇਰ ਡਾਇਰੈਕਟਰ ਪੀ.ਐਸ.ਪੀ.ਸੀ.ਐਲ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੀ ਐਸ.ਪੀ.ਪ੍ਰਾਸ਼ਰ, ਸ਼੍ਰੀ ਸਤੀਸ ਜੋਸ਼ੀ, ਸ਼੍ਰੀ ਡੀ.ਪੀ.ਸਿੰਘ, ਸ਼੍ਰੀ ਅਸ਼ੋਕ ਠਾਕੁਰ, ਸ਼੍ਰੀ ਅਮਰਜੀਤ ਸਿੰਘ ਅਤੇ ਮੈਡਮ ਸਿਕੰਦਰਾ ਦੇਵੀ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆ ਬਾਲ ਕ੍ਰਿਸ਼ਨ ਬਿੰਦਲ ਕਿਹਾ ਜਨਹਿੱਤ ਸੰਮਤੀ ਵਲੋਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਲੋੜਵੰਦਾ ਨੂੰ  ਸਿਲਾਈ ਮਸ਼ੀਨਾਂ  ਦੇਣਾ ਸ਼ਲਾਘਾਯੋਗ ਉਪਰਾਲਾ ਹੈ ਉਹਨਾਂ ਕਿਹਾ ਕਿ ਜਨਹਿੱਤ ਸੰਮਤੀ ਵਰਗੀ ਸਮਾਜ ਸੇਵੀ ਸੰਸਥਾ ਤੋਂ ਸੇਧ ਲੈ ਕੇ ਹੋਰਨਾਂ ਸੰਸਥਾਵਾਂ ਨੂੰ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।  ਇਸ ਸਿਲਾਈ ਕੇਂਦਰ ਵਿੱਚ 25 ਤੋਂ ਵੱਧ ਲੋੜਵੰਦ ਕੁੜੀਆਂ ਸਿਖਲਾਈ ਲੈ ਰਹੀਆਂ ਹਨ।

Advertisement
Advertisement
Advertisement
Advertisement
Scroll to Top