Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:57 am

+91 90915 01313 , +91 90916 01313

punjabbanni@gmail.com
punjabbani@yahoo.com

ਟਰੱਕ ਤੇਜ ਰਫ਼ਤਾਰ ਨਾਲ ਲਿਆ ਕੇ ਮਾਰਨ ਤੇ ਚਾਲਕ ਵਿਰੁੱਧ ਕੇਸ ਦਰਜ

ਟਰੱਕ ਤੇਜ ਰਫ਼ਤਾਰ ਨਾਲ ਲਿਆ ਕੇ ਮਾਰਨ ਤੇ ਚਾਲਕ ਵਿਰੁੱਧ ਕੇਸ ਦਰਜ

ਪਟਿਆਲਾ, 17 ਜੂਨ 2025 : Case registered against driver for speeding and hitting truck : ਥਾਣਾ ਸਿਟੀ ਸਮਾਣਾ (Police Station City Samana) ਦੀ ਪੁਲਸ ਨੇ ਟਰੱਕ ਦੇ ਡਰਾਈਵਰ ਵਿਰੁੱਧ ਵੱਖ ਵੱਖ ਧਾਰਾਵਾਂ 281, 125-ਏ, 125-ਬੀ, 324 (4) ਬੀ. ਐਨ. ਐਸ. ਤਹਿਤ ਟਰੱਕ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਮਾਰਨ ਤੇ ਕੇਸ ਦਰਜ ਕੀਤਾ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਜੀਤ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਕਾਹਨਗੜ੍ਹ ਘਰਾਚੋ ਥਾਣਾ ਪਾਤੜਾਂ ਸ਼ਾਮਲ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਦਿਲਜੋਤ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਹਾਮਝੇੜੀ ਥਾਣਾ ਪਾਤੜਾਂ ਨੇ ਦੱਸਿਆ ਕਿ 13 ਜੂਨ 2025 ਨੂੰ ਜਦੋਂ ਉਹ ਆਪਣੀ ਕਾਰ ਵਿਚ ਸਵਾਰ ਹੋ ਕੇ ਗੁਪਤਾ ਧਰਮ ਕੰਡਾ ਸਮਾਣਾ ਕੋਲ ਜਾ ਰਿਹਾ ਸੀ ਤਾਂ ਟਰੱਕ ਦੇ ਡਰਾਇਵਰ (Truck driver) ਨੇ ਆਪਣਾ ਟਰੱਕ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਵਿੱਚ ਮਾਰਿਆ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸ ਦੇ ਕਾਫੀ ਸੱਟਾਂ ਲੱਗੀਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਿਟੀ ਸਮਾਣਾ ਕੀਤਾ ਦੋ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ

Advertisement
Advertisement
Advertisement
Advertisement
Scroll to Top