Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:16 am

+91 90915 01313 , +91 90916 01313

punjabbanni@gmail.com
punjabbani@yahoo.com

ਪਾਰਕ ਹਸਪਤਾਲ ਵਿਖੇ ਲੱਗੇਗਾ 21 ਨੂੰ ਮੁਫ਼ਤ ਮੈਗਾ ਮੈਡੀਕਲ ਕੈਂਪ

ਪਾਰਕ ਹਸਪਤਾਲ ਵਿਖੇ ਲੱਗੇਗਾ 21 ਨੂੰ ਮੁਫ਼ਤ ਮੈਗਾ ਮੈਡੀਕਲ ਕੈਂਪ

ਪਟਿਆਲਾ, 19 ਜੂਨ 2025 : ਸ਼ਾਹੀ ਸ਼ਹਿਰ ਪਟਿਆਲਾ ਦੇ ਰਾਜਪੁਰਾ ਰੋਡ ਵਿਖੇ ਬਣੇ ਨਵੇਂ ਬੱਸ ਸਟੈਂਡ ਦੇ ਸਾਹਮਣੇ ਅਰਬਨ ਐਸਟੇਟ ਫੇਜ-1 ਵਿਚ ਬਣੇ ਪਾਰਕ ਹਸਪਤਾਲ (Park Hospital) ਵਿਖੇ 21 ਜੂਨ (June 21) ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 3 ਵਜੇ ਤੱਕ ਮੁਫ਼ਤ ਮੈਗਾ ਮੈਡੀਕਲ ਕੈਂਪ (Free mega medical camp) ਲਗਾਇਆ ਜਾ ਰਿਹਾ ਹੈ । ਇਸ ਕੈਂਪ ਵਿੱਚ ਡਾ. ਜਿਵਤੇਸ਼ ਸਿੰਘ (ਯੂਰੋਲੋਜੀ), ਡਾ. ਹੇਮੰਤ ਓਝਾ (ਜਨਰਲ ਸਰਜਰੀ), ਡਾ. ਗੁਰਜੋਤ ਸਿੰਘ (ਜਨਰਲ ਸਰਜਰੀ), ਅਤੇ ਡਾ. ਅਭਿਤੇਸ਼ ਸਿੰਘ (ਸਰਜੀਕਲ ਓਨਕੋਲੋਜੀ) ਵਲੋ ਸਿਹਤ ਸੰਬੰਦੀ ਕੈਂਪ ਵਿੱਚ ਮੁਫ਼ਤ ਸਲਾਹ ਦਿੱਤੀ ਜਾਵੇਗੀ ।

ਕੈਂਪ ਵਿੱਚ ਦਵਾਈ ਸੰਬੰਧੀ ਦਿੱਤੀ ਜਾਵੇਗੀ ਮੁਫ਼ਤ ਸਲਾਹ : ਸੀ. ਈ. ੳ.

ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਕਰਨਲ ਰਾਜੁਲ ਸ਼ਰਮਾ (ਸੀ. ਈ. ੳ.) ਨੇ ਦੱਸਿਆ ਕਿ ਉਪਰੋਕਤ ਕੈਂਪ ਵਿੱਚ ਦਵਾਈ ਸੰਬੰਧੀ ਮੁਫ਼ਤ ਸਲਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਆਮ ਲੋਕ ਲੈਬਾਰਟਰੀ, ਰੇਡੀਓਲੋਜੀ ਅਤੇ ਹੋਰ ਸਾਰੇ ਟੈਸਟਾਂ ਵਿੱਚ ਵੀ 25 ਫੀਸਦੀ ਦੀ ਛੋਟ ਦਾ ਲਾਭ ਲੈ ਸਕਦੇ ਹਨ। ਇਸ ਕੈਂਪ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਹੋਵੇਗਾ ।

Read More : ਸਮਰ ਕੈਂਪਾਂ ਲਈ ਸਕੂਲਾਂ ਨੂੰ ਪੰਜ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ :ਹਰਜੋਤ ਸਿੰਘ ਬੈਂਸ

Advertisement
Advertisement
Advertisement
Advertisement
Scroll to Top