Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:30 am

+91 90915 01313 , +91 90916 01313

punjabbanni@gmail.com
punjabbani@yahoo.com

ਸਿਕੰਦਰ ਸਿੰਘ ਮਲੂਕਾ ਹੋਏ ਅਕਾਲੀ ਦਲ ਵਿਚ ਸ਼ਾਮਲ

ਸਿਕੰਦਰ ਸਿੰਘ ਮਲੂਕਾ ਹੋਏ ਅਕਾਲੀ ਦਲ ਵਿਚ ਸ਼ਾਮਲ

ਚੰਡੀਗੜ੍ਹ, 14 ਜੂਨ 2025 : Sikander Singh Maluka joins Akali Dal : ਪੰਜਾਬ ਦੀ ਰਾਜਨੀਤਕ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸਾਬਕਾ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ (Sikander Singh Maluka) ਨੂੰ ਮੁੜ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ (Included)  ਕਰਵਾਇਆ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸਿਕੰਦਰ ਸਿੰਘ ਮਲੂਕਾ ਪੰਜਾਬ ਦੇ ਲੁਧਿਆਣਾ ਵਿਖੇ ਹੋ ਰਹੀ ਜਿਮਨੀ ਚੋਣ (By-election) ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਵੀ ਕਰਨਗੇ ।

ਅਕਾਲੀ ਦਲ ਦੀ ਚੜ੍ਹਦੀਕਲਾ ਲਈ ਕੰਮ ਕਰਨਗੇ

ਦੱਸਣਯੋਗ ਹੈ ਕਿ ਸਿਕੰਦਰ ਸਿੰਘ ਮਲੂਕਾ ਸ਼ੋ੍ਰਮਣੀ ਅਕਾਲੀ ਦਲ ਵਿਚ ਲੰਮੇ ਸਮੇਂ ਤੋਂ ਇਕ ਧਾਕੜ ਤੇ ਸੁਲਝੇ ਹੋਏ ਸਿਆਸਤਦਾਨ ਦੇ ਤੌਰ ਤੇ ਕੰਮ ਕਰਦੇ ਰਹੇ ਹਨ ਤੇ ਹੁਣ ਫੇਰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਕੇ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਕੰਮ ਕਰਨਗੇ । ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਭੁੰਦੜ ਤੇ ਦਲਜੀਤ ਸਿੰਘ ਚੀਮਾ ਮੌਜੂਦ ਸਨ ।

Read More :  ਸ਼੍ਰੋਮਣੀ ਅਕਾਲੀ ਦਲ ਪੰਜਾਬ ਭਰ ਵਿੱਚ ਮਜ਼ਬੂਤ ਮੌਜੂਦਗੀ ਵਾਲੀ ਇੱਕੋ ਇੱਕ ਪਾਰਟੀ ਹੈ: ਸੁਖਬੀਰ ਸਿੰਘ ਬਾਦਲ

Advertisement
Advertisement
Advertisement
Advertisement
Scroll to Top