Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:49 am

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਧਨਾਸ ਦੇ ਜੰਗਲ ਵਿਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਪਿੰਡ ਧਨਾਸ ਦੇ ਜੰਗਲ ਵਿਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਚੰਡੀਗੜ੍ਹ, 16 ਜੂਨ 2025 : Sensation spreads after body found in Dhanas village forest : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਪੈਂਦੇ ਪਿੰਡ ਧਨਾਸ ਦੇ ਜੰਗਲਾਂ (jungal) ਵਿਚੋ਼ ਇਕ ਔਰਤ ਦੀ ਡੈਡ ਬਾਡੀ (Dead body) ਮਿਲੀ ਹੈ, ਜਿਸ ਨਾਲ ਆਲੇ ਦੁਆਲੇ ਦੇ ਖੇਤਰਾ ਵਿਚ ਸਨਸਨੀ ਫੈਲ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਔਰਤ ਦੀ ਲਾ਼ਸ਼ ਮਿਲੀ ਹੈ ਦੀ ਉਮਰ 28 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਸੈਕਟਰ 26 ਵਿਖੇ ਬਣੀ ਬਾਪੂ ਧਾਮ ਕਾਲੋਨੀ ਦੀ ਵਸਨੀਕ ਸੀ ਤੇ ਮੰਡੀ ਵਿਚ ਕੰਮ ਕਰਦੀ ਸੀ ।

ਪੁਲਸ ਨੇ ਲਾਸ਼ ਕਬਜੇ ਵਿਚ ਲੈ ਭੇਜਿਆ ਪੋਸਟਮਾਰਟਮ ਲਈ

ਬੀਨਾ ਨਾਮ ਦੀ ਜਿਸ 28 ਸਾਲਾ ਮਹਿਲਾ ਦੀ ਲਾਸ਼ ਪਿੰਡ ਧਨਾਸ (Village Dhanas) ਦੇ ਜੰਗਲਾਂ ਵਿਚੋ਼ ਮਿਲੀ ਹੈ ਦੀ ਲਾਸ਼ ਪੋਸਟਮਾਰਟਮ ਲਈ ਸਾਰੰਗਪੁਰ ਪੁਲਸ ਥਾਣੇ ਵਲੋਂ ਭੇਜ ਦਿੱਤੀ ਗਈ ਹੈ ।

ਮਹਿਲਾ ਦਾ ਕਤਲ ਹੋਇਆ ਹੈ ਜਾਂ ਕੁੱਝ ਹੋਰ

ਮਹਿਲਾ ਦੀ ਲਾਸ਼ ਇਸ ਤਰ੍ਹਾਂ ਜੰਗਲ ਵਿਚ ਪਈ ਮਿਲਣ ਨਾਲ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਮਹਿਲਾ ਦਾ ਕਤਲ ਹੋਇਆ ਹੈ ਜਾਂ ਨਹੀਂ ਜਾਂ ਫਿਰ ਆਖਰ ਕੀ ਹੋਇਆ ਹੈ ਪਰ ਪੁਲਸ ਵਲੋਂ ਹਾਲ ਦੀ ਘੜੀ ਕਤਲ ਦੀ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਰਿਹਾ ਕਿਉਂਕਿ ਮਾਮਲਾ ਹਾਲੇ ਜਾਂਚ ਅਧੀਨ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਵਲੋਂ ਬੀਨਾ ਦੇ ਪਤੀ ਅਤੇ ਸਕੇ ਸਬੰਧੀਆਂ ਤੋਂ ਪੁੱਛਗਿੱਛ ਜਾਰੀ ਹੈ ।

Read More : 8 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਲਾਸ਼

Advertisement
Advertisement
Advertisement
Advertisement
Scroll to Top