Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 6:46 am

+91 90915 01313 , +91 90916 01313

punjabbanni@gmail.com
punjabbani@yahoo.com

ਟਰੰਪ ਦੀਆਂ ਧਮਕੀਆਂ ਤੋ ਮੈ ਡਰਨ ਵਾਲਾ ਨਹੀ : ਜੋਹਰਾਨ

ਟਰੰਪ ਦੀਆਂ ਧਮਕੀਆਂ ਤੋ ਮੈ ਡਰਨ ਵਾਲਾ ਨਹੀ : ਜੋਹਰਾਨ

ਦਿਲੀ, 2 ਜੁਲਾਈ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋ ਮਿਲੀ ਧਮਕੀ ਤੋ ਬਾਅਦ ਜੋਹਰਾਨ ਮਮਦਾਨੀ ਨੇ ਕਿਹਾ ਕਿ ਉਹ ਇਸ ਤਰ੍ਹਾਂ ਦੀਆਂ ਧਮਕੀਆਂ ਤੋਂ ਡਰਨ ਵਾਲਾ ਨਹੀਂ  ਹੈ ਅਤੇ ਟਰੰਪ ਦਾ ਇਹ ਰਵੱਈਆ ਲੋਕਤੰਤਰ ’ਤੇ ਸਿੱਧਾ ਹਮਲਾ ਹੈ।

ਦਸ ਦਈਏ ਕਿ ਭਾਰਤੀ ਮੂਲ ਦੇ ਨਿਊਯਾਰਕ ਸਿਟੀ ਦੇ ਡੈਮੋਕ੍ਰੇਟਿਕ ਮੇਅਰ ਪ੍ਰਾਇਮਰੀ ਵਿਚ ਜਿੱਤ ਹਾਸਲ ਕਰ ਚੁੱਕੇ ਜ਼ੋਹਰਾਨ ਮਮਦਾਨੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗ੍ਰਿਫਤਾਰੀ ਅਤੇ ਨਾਗਰਿਕਤਾ ਖੋਹਣ ਦੀ ਧਮਕੀ ’ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ।

ਡੋਨਲਡ ਟਰੰਪ ਨੇ ਹਾਲ ਹੀ ਵਿੱਚ ਇੱਕ ਇਮੀਗ੍ਰੇਸ਼ਨ ਈਵੈਂਟ ਦੌਰਾਨ ਮਮਦਾਨੀ ਨੂੰ “ਕਮਿਊਨਿਸਟ” ਅਤੇ “ਪਾਗਲ” ਦੱਸਿਆ ਸੀ ਅਤੇ ਦਾਅਵਾ ਕੀਤਾ ਕਿ ਉਹ ਸੰਭਵ ਤੌਰ ’ਤੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਹਨ।

ਟਰੰਪ ਨੇ ਧਮਕੀ ਦਿੱਤੀ ਕਿ ਜੇਕਰ ਮਮਦਾਨੀ ਨੇ ਯੂ.ਐੱਸ. ਇਮੀਗ੍ਰੇਸ਼ਨ ਏਜੰਸੀ (ICE) ਦੇ ਕੰਮ ਵਿੱਚ ਰੁਕਾਵਟ ਪਾਈ ਤਾਂ ਉਸ ਨੂੰ ਗ੍ਰਿਫਤਾਰ ਕਰਕੇ ਡਿਟੈਂਸ਼ਨ ਕੈਂਪ ਵਿੱਚ ਭੇਜ ਦਿੱਤਾ ਜਾਵੇਗਾ ਅਤੇ ਨਾਗਰਿਕਤਾ ਰੱਦ ਕਰ ਦਿੱਤੀ ਜਾਵੇਗੀ। ਜੋਹਰਾਨ ਨੇ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਤੋ ਡਰਨ ਵਾਲਾ ਨਹੀ।

Advertisement
Advertisement
Advertisement
Advertisement
Scroll to Top