Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 9:38 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਚਾਰ ਮੈਂਬਰੀ ਕੈਬਨਿਟ ਕਮੇਟੀ ਦਾ ਆੜਤੀਆ ਐਸੋ ਪੰਜ਼ਾਬ ਵੱਲੋ ਭਰਵਾਂ ਸਵਾਗਤ

ਦੁਆਰਾ: Punjab Bani ਪ੍ਰਕਾਸ਼ਿਤ :Monday, 23 June, 2025, 07:15 PM

ਪਟਿਆਲ਼ਾ, 23 ਜੂਨ – ਆੜਤੀ ਐਸੋਸੀਏਸਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੇ ਪ੍ਰੈੱਸ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਚਾਰ ਕੈਬਨਿਟ ਮੰਤਰੀ ਸਹਿਬਾਨ ਦੀ ਕਮੇਟੀ ਸਾਉਣੀ ਅਤੇ ਹਾੜੀ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੀਜਨ ਤੋਂ ਪਹਿਲਾ ਪਾਲਿਸੀ ਮੈਟਰ ਤੇ ਵਿਚਾਰ ਕਰਨ ਲਈ ਬਣਾਈ ਗਈ ਹੈ ਉਸਦਾ ਸਮੁੱਚੀ ਆੜਤੀ ਐਸੋਸੀਏਸਨ ਪੰਜਾਬ ਸਵਾਗਤ ਕਰਦੀ ਹੈ । ਰਾਣਾਂ ਨੇ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਸਾਡੀਆਂ ਮੰਗਾਂ ਜੋ ਅਸੀਂ ਸਰਕਾਰ ਤੱਕ ਲਿਖਤੀ ਰੂਪ ਵਿੱਚ ਮਾਨਯੋਗ ਮੁੱਖ ਮੰਤਰੀ ਜੀ ਤੱਕ ਪਹੁੰਚਾਈਆਂ ਹਨ ਉਹਨਾਂ ਤੇ ਹਮਦਰਦੀ ਨਾਲ ਵਿਚਾਰ ਕਰਨ ਤੇ ਇਹਨਾਂ ਨੂੰ ਪੱਕੇ ਤੌਰ ਤੇ ਹੱਲ ਕਰਨ ਲਈ ਹੀ ਇਹ ਕਮੇਟੀ ਬਣੀਂ ਹੈ ਜਿਸਦੇ ਚੇਅਰਮੈਨ ਮਾਨਯੋਗ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਅਤੇ
ਫੂਡ ਮਨਿਸਟਰ ਲਾਲਚੰਦ ਕਟਾਰੂਚੱਕ  ਟਰਾਂਸਪੋਰਟ ਮੰਤਰੀ ਲਾਲਜੀਤ ਸ਼ਿੰਘ ਭੁੱਲਰ ,ਜਲ ਸਰੋਤ ਮੰਤਰੀ ਵਰਿੰਦਰ ਗੋਇਲ ਮੈਂਬਰ ਸ਼ਾਮਿਲ ਕੀਤੇ ਗਏ ਹਨ ਹਨ। ਰਾਣਾਂ ਨੇ ਇਹ ਵੀ ਕਿਹਾ ਕਿ ਇਹਨਾਂ ਵਿੱਚ ਸਾਡੀ ਐਸੋਸੀਏਸਨ ਨਾਲ ਸੰਬੰਧਿਤ ਦੋ ਮਨਿਸਟਰ ਹਨ ਜੋ ਆੜਤੀ ਵਰਗ ਦੀ ਹਰ ਸਮੱਸਿਆ ਤੇ ਹਮਦਰਦੀ ਨਾਲ ਵਿਚਾਰ ਕਰਨਗੇ ।ਇਸ ਸਮੇਂ ਰਾਣਾ ਨੇ ਲੁਧਿਆਣਾ ਦੀ ਪੱਛਮੀ ਸੀਟ ਤੇ ਸੰਜੀਵ ਅਰੋੜਾ ਜੀ ਦੀ ਜਿੱਤ ਤੇ ਸਮੁੱਚੀ ਆਮ ਆਦਮੀ ਪਾਰਟੀ ਤੇ ਸਾਰੇ ਵਰਕਰਾਂ ਨੂੰ ਵਧਾਈ ਦਿੱਤੀ ਇਸ ਸਮੇਂ ਉਹਨਾਂ ਨਾਲ ਪੰਜਾਬ ਦੇ ਜਨਰਲ ਸਕੱਤਰ ਪੁਨੀਤ ਜੈਨ ਤੇ ਰਾਜਿੰਦਰ ਅਰੋੜਾ ਵੀ ਮੌਜੂਦ ਸਨ



Scroll to Top