Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:03 pm

+91 90915 01313 , +91 90916 01313

punjabbanni@gmail.com
punjabbani@yahoo.com

ਮਲਟੀਪਰਪਜ਼ ਸਕੂਲ 'ਚ ਯੋਗ ਦਿਵਸ ਮਨਾਇਆ

ਮਲਟੀਪਰਪਜ਼ ਸਕੂਲ 'ਚ ਯੋਗ ਦਿਵਸ ਮਨਾਇਆ

ਪਟਿਆਲਾ, 22 ਜੂਨ- ਪੀਐਮ ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਪ੍ਰਿੰਸੀਪਲ ਵਿਜੇ ਕਪੂਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਦੌਰਾਨ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਵਿਜੇ ਕਪੂਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਯੋਗ ਬਹੁਤ ਹੀ ਕਾਰਗਰ ਸਿੱਧ ਹੋ ਰਿਹਾ ਹੈ। ਇਸ ਲਈ ਸਾਨੂੰ ਯੋਗ ਕਰਕੇ ਆਪਣੇ ਸਰੀਰ ਨੂੰ ਤੰਦਰੁਸਤ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਯੋਗ ਨਾਲ ਜਿੱਥੇ ਸਰੀਰ ਰਿਸ਼ਟ ਪੁਸ਼ਟ ਰਹਿੰਦਾ ਹੈ ਉੱਥੇ ਹੀ ਬਿਮਾਰੀਆਂ ਤੋਂ ਵੀ ਮੁਕਤ ਰਹਿੰਦਾ ਹੈ। ਇਸ ਮੌਕੇ ਸਮੂਹ ਸਟਾਫ ਮੈਂਬਰਜ਼ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
Advertisement
Advertisement
Advertisement
Advertisement
Scroll to Top