Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:58 am

+91 90915 01313 , +91 90916 01313

punjabbanni@gmail.com
punjabbani@yahoo.com

ਬਿਕਰਮ ਮਜੀਠੀਆ ਨੂੰ ਨਹੀ ਮਿਲੀ ਅਦਾਲਤ ਵਲੋ ਕੋਈ ਰਾਹਤ

ਬਿਕਰਮ ਮਜੀਠੀਆ ਨੂੰ ਨਹੀ ਮਿਲੀ ਅਦਾਲਤ ਵਲੋ ਕੋਈ ਰਾਹਤ

ਚੰਡੀਗੜ, 6 ਅਗਸਤ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਅਦਾਲਤ ਵਲੋ ਕੋਈ ਰਾਹਤ ਨਹੀ ਮਿਲੀ, ਜਿਸ ਕਾਰਨ ਹੁਣ ਅਰਜੀ ਉਪਰ ਅਗਲੀ ਸੁਣਵਾਈ 7 ਅਗਸਤ ਨੂੰ ਹੋਵੇਗੀ। ਜਿਕਰਯੋਗ ਹੈ ਕਿ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਮੁਹਾਲੀ ਦੀ ਅਦਾਲਤ ਵਿੱਚੋਂ ਅੱਜ ਵੀ ਕੋਈ ਰਾਹਤ ਨਹੀਂ ਮਿਲ ਸਕੀ।

ਅੱਜ ਅਦਾਲਤ ਵਿਚ ਉਹਨਾਂ ਦੀਆਂ ਦੋ ਪਟੀਸ਼ਨਾਂ ਉੱਤੇ ਸੁਣਵਾਈ ਹੋਈ, ਜਿਸ ਵਿੱਚ ਸਰਕਾਰੀ ਪੱਖ ਅਤੇ ਸਫ਼ਾਈ ਧਿਰ ਦੇ ਵਕੀਲਾਂ ਨੇ ਆਪੋ-ਆਪਣੇ ਦਾਅਵੇ ਪੇਸ਼ ਕੀਤੇ। ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਉੱਤੇ ਅਗਲੀ ਸੁਣਵਾਈ 7 ਅਗਸਤ ’ਤੇ ਪਾ ਦਿੱਤੀ ਹੈ, ਜਦੋਂਕਿ ਬੈਰਕ ਬਦਲਣ ਦੇ ਮਾਮਲੇ ਵਿੱਚ ਅਗਲੀ ਸੁਣਵਾਈ 12 ਅਗਸਤ ਨੂੰ ਹੋਵੇਗੀ।

Advertisement
Advertisement
Advertisement
Advertisement
Scroll to Top