Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:12 am

+91 90915 01313 , +91 90916 01313

punjabbanni@gmail.com
punjabbani@yahoo.com

ਆਕਸੀਜਨ ਪਲਾਂਟ ਵਿਚ ਧਮਾਕੇ ਨਾਲ ਦੋ ਦੀ ਮੌਤ

ਆਕਸੀਜਨ ਪਲਾਂਟ ਵਿਚ ਧਮਾਕੇ ਨਾਲ ਦੋ ਦੀ ਮੌਤ

ਮੋਹਾਲੀ, 6 ਅਗਸਤ : ਅੱਜ ਸਵੇਰੇ ਮੋਹਾਲੀ ਵਿਖੇ ਆਕਸੀਜਨ ਪਲਾਂਟ ਵਿਚ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਲੋਕਾਂ ਅੰਦਰ ਸਹਿਮ ਦਾ ਮਾਹੌਲ ਹੈ। ਜਿਕਰਯੋਗ ਹੈ ਕਿ ਇਥੇ ਇੰਡਸਟਰੀਅਲ ਏਰੀਆ, ਫੇਜ਼ 9 ਵਿੱਚ ਅੱਜ ਸਵੇਰੇ ਆਕਸੀਜਨ ਪਲਾਂਟ ਵਿੱਚ ਸਿਲੰਡਰ ਫੱਟਣ ਨਾਲ ਧਮਾਕਾ ਹੋ ਗਿਆ।

ਧਮਾਕੇ ਇੰਨਾ ਜ਼ੋਰਦਾਰ ਸੀ ਕਿ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਧਮਾਕੇ ਕਰਕੇ ਫੈਕਟਰੀ ਬੁਰੀ ਤਰ੍ਹਾਂ ਨੁਕਸਾਨੀ ਗਈ। ਸੂਚਨਾ ਮਿਲਣ ’ਤੇ ਮੈਡੀਕਲ ਟੀਮਾਂ, ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਰਮਚਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖ਼ਮੀਆਂ ਨੂੰ ਇਲਾਜ ਲਈ ਛੇ ਫੇਜ਼ ਦੇ ਸਿਵਲ ਹਸਪਤਾਲ ਭੇਜਿਆ ਗਿਆ ਹੈ। ਅਧਿਕਾਰੀਆਂ ਵਲੋ ਮੌਕੇ ਤੇ ਪਹੁੰਚ ਕੇ ਹਾਦਸੇ ਦੇਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top